੨ ਇਤਿਹਾਸ 35:13 - ਪਵਿੱਤਰ ਬਾਈਬਲ13 ਲੇਵੀਆਂ ਨੇ ਪਸਹ ਦੀਆਂ ਬਲੀਆਂ ਨੂੰ ਹੁਕਮ ਮੁਤਾਬਕ ਅੱਗ ਉੱਪਰ ਭੁੰਨਿਆ ਅਤੇ ਪਵਿੱਤਰ ਭੇਟਾਂ ਨੂੰ ਦੇਗਾਂ, ਪਤੀਲਿਆਂ ਅਤੇ ਕੜਾਹਿਆਂ ਵਿੱਚ ਉਬਾਲਿਆ ਤੇ ਫ਼ਿਰ ਜਲਦੀ ਨਾਲ ਬਣਾਕੇ ਲੋਕਾਂ ਵਿੱਚ ਵੰਡ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)13 ਅਤੇ ਉਨ੍ਹਾਂ ਨੇ ਪਸਹ ਨੂੰ ਬਿਧੀ ਦੇ ਅਨੁਸਾਰ ਅੱਗ ਉੱਤੇ ਭੁੰਨਿਆ ਅਰ ਪਵਿੱਤਰ ਭੇਟਾਂ ਉਨ੍ਹਾਂ ਨੇ ਦੇਗਾਂ, ਤਉੜੀਆਂ ਅਰ ਕੜਾਹੀਆਂ ਵਿੱਚ ਪਕਾਈਆਂ ਅਤੇ ਉਨ੍ਹਾਂ ਨੂੰ ਆਮ ਲੋਕਾਂ ਤੀਕ ਛੇਤੀ ਨਾਲ ਪੁਚਾ ਦਿੱਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਉਨ੍ਹਾਂ ਨੇ ਪਸਾਹ ਨੂੰ ਬਿਧੀ ਦੇ ਅਨੁਸਾਰ ਅੱਗ ਉੱਤੇ ਭੁੰਨਿਆ ਅਤੇ ਪਵਿੱਤਰ ਭੇਟਾਂ ਉਨ੍ਹਾਂ ਨੇ ਦੇਗਾਂ, ਤਉੜੀਆਂ ਅਤੇ ਕੜਾਹੀਆਂ ਵਿੱਚ ਪਕਾਈਆਂ ਅਤੇ ਉਨ੍ਹਾਂ ਨੂੰ ਆਮ ਲੋਕਾਂ ਤੱਕ ਛੇਤੀ ਨਾਲ ਪਹੁੰਚਾ ਦਿੱਤਾ। See the chapter |