੨ ਇਤਿਹਾਸ 35:14 - ਪਵਿੱਤਰ ਬਾਈਬਲ14 ਜਦੋਂ ਇਹ ਸਭ ਕੰਮ ਮੁਕਿਆ ਤਾਂ ਲੇਵੀਆਂ ਨੇ ਆਪਣੇ ਲਈ ਅਤੇ ਜਾਜਕਾਂ ਲਈ ਮਾਸ ਤਿਆਰ ਕੀਤਾ ਕਿਉਂ ਕਿ ਹਾਰੂਨ ਦੀ ਵੰਸ਼ ਦੇ ਜਾਜਕ ਹੋਮ ਦੀਆਂ ਭੇਟਾਂ ਅਤੇ ਚਰਬੀ ਚੜ੍ਹਾਉਣ ਲਈ ਰਾਤ ਤੀਕ ਲੱਗੇ ਰਹੇ। ਇਸ ਲਈ ਲੇਵੀਆਂ ਨੇ ਆਪਣੇ ਲਈ ਅਤੇ ਹਾਰੂਨ ਦੀ ਵੰਸ਼ ਦੇ ਜਾਜਕਾਂ ਲਈ ਤਿਆਰ ਕੀਤਾ। See the chapterਪਵਿੱਤਰ ਬਾਈਬਲ O.V. Bible (BSI)14 ਏਸ ਦੇ ਮਗਰੋਂ ਉਨ੍ਹਾਂ ਨੇ ਆਪਣੇ ਲਈ ਅਤੇ ਜਾਜਕਾਂ ਲਈ ਤਿਆਰ ਕੀਤਾ ਕਿਉਂ ਜੋ ਹਾਰੂਨ ਦੀ ਵੰਸ ਦੇ ਜਾਜਕ ਹੋਮ ਬਲੀਆਂ ਅਰ ਚਰਬੀ ਚੜ੍ਹਾਉਣ ਲਈ ਰਾਤ ਤੀਕ ਲੱਗੇ ਰਹੇ ਸੋ ਲੇਵੀਆਂ ਨੇ ਆਪਣੇ ਲਈ ਅਰ ਹਾਰੂਨ ਦੀ ਵੰਸ ਦੇ ਜਾਜਕਾਂ ਲਈ ਤਿਆਰ ਕੀਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਇਸ ਦੇ ਮਗਰੋਂ ਉਨ੍ਹਾਂ ਨੇ ਆਪਣੇ ਲਈ ਅਤੇ ਜਾਜਕਾਂ ਲਈ ਤਿਆਰ ਕੀਤਾ ਕਿਉਂ ਜੋ ਹਾਰੂਨ ਦੀ ਵੰਸ਼ ਦੇ ਜਾਜਕ ਹੋਮ ਬਲੀਆਂ ਅਤੇ ਚਰਬੀ ਚੜ੍ਹਾਉਣ ਲਈ ਰਾਤ ਤੱਕ ਲੱਗੇ ਰਹੇ ਸੋ ਲੇਵੀਆਂ ਨੇ ਆਪਣੇ ਲਈ ਅਤੇ ਹਾਰੂਨ ਦੀ ਵੰਸ਼ ਦੇ ਜਾਜਕਾਂ ਲਈ ਤਿਆਰ ਕੀਤਾ, See the chapter |