੨ ਇਤਿਹਾਸ 35:17 - ਪਵਿੱਤਰ ਬਾਈਬਲ17 ਜਿਹੜੇ ਇਸਰਾਏਲੀ ਲੋਕ ਉੱਥੇ ਸਨ ਉਹ ਉਸ ਵੇਲੇ ਪਸਹ ਨੂੰ ਅਤੇ ਪਤੀਰੀ ਰੋਟੀ ਦੇ ਪਰਬ ਨੂੰ ਸੱਤ ਦਿਨ ਤੀਕ ਮਨਾਉਂਦੇ ਰਹੇ। See the chapterਪਵਿੱਤਰ ਬਾਈਬਲ O.V. Bible (BSI)17 ਅਤੇ ਇਸਰਾਏਲੀਆਂ ਨੇ ਜਿਹੜੇ ਹਾਜ਼ਰ ਸਨ ਉਸ ਵੇਲੇ ਪਸਹ ਨੂੰ ਅਤੇ ਪਤੀਰੀ ਰੋਟੀ ਦੇ ਪਰਬ ਨੂੰ ਸੱਤਾਂ ਦਿਨ ਤੀਕ ਮਨਾਇਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਇਸਰਾਏਲੀਆਂ ਨੇ ਜਿਹੜੇ ਹਾਜ਼ਰ ਸਨ ਉਸ ਵੇਲੇ ਪਸਾਹ ਨੂੰ ਅਤੇ ਪਤੀਰੀ ਰੋਟੀ ਦੇ ਪਰਬ ਨੂੰ ਸੱਤਾਂ ਦਿਨਾਂ ਤੱਕ ਮਨਾਇਆ। See the chapter |