੨ ਇਤਿਹਾਸ 35:18 - ਪਵਿੱਤਰ ਬਾਈਬਲ18 ਇਹੋ ਜਿਹੀ ਪਸਹ ਇਸਰਾਏਲ ਵਿੱਚ ਸਮੂਏਲ ਨਬੀ ਦੇ ਦਿਨਾਂ ਤੋਂ ਨਹੀਂ ਸੀ ਮਨਾਈ ਗਈ ਅਤੇ ਇਸਰਾਏਲ ਦੇ ਕਿਸੇ ਪਾਤਸ਼ਾਹ ਨੇ ਇਹੋ ਜਿਹੀ ਪਸਹ ਨਹੀਂ ਸੀ ਮਨਾਈ ਜਿਹੋ ਜਿਹੀ ਯੋਸੀਯਾਹ ਜਾਜਕਾਂ, ਲੇਵੀਆਂ ਅਤੇ ਸਾਰੇ ਯਹੂਦਾਹ ਅਤੇ ਇਸਰਾਏਲ ਦੇ ਜਿਹੜੇ ਹਾਜ਼ਰ ਸਨ ਅਤੇ ਯਰੂਸ਼ਲਮ ਦੇ ਵਾਸੀਆਂ ਨੇ ਰਲ ਕੇ ਮਨਾਈ। See the chapterਪਵਿੱਤਰ ਬਾਈਬਲ O.V. Bible (BSI)18 ਏਹੋ ਜੇਹੀ ਪਸਹ ਇਸਰਾਏਲ ਵਿੱਚ ਸਮੂਏਲ ਨਬੀ ਦੇ ਦਿਨਾਂ ਤੋਂ ਨਹੀਂ ਮਨਾਈ ਗਈ ਅਤੇ ਇਸਰਾਏਲ ਦੇ ਕਿਸੇ ਪਾਤਸ਼ਾਹ ਨੇ ਏਹੋ ਜੇਹੀ ਪਸਹ ਨਹੀਂ ਮਨਾਈ ਜਿਹੜੀ ਯੋਸੀਯਾਹ ਅਰ ਜਾਜਕਾਂ ਅਰ ਲੇਵੀਆਂ ਅਰ ਸਾਰੇ ਯਹੂਦਾਹ ਅਰ ਇਸਰਾਏਲ ਜਿਹੜੇ ਹਾਜ਼ਰ ਸਨ ਅਰ ਯਰੂਸ਼ਲਮ ਦੇ ਵਾਸੀਆਂ ਨੇ ਮਨਾਈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਇਹੋ ਜਿਹੀ ਪਸਾਹ ਇਸਰਾਏਲ ਵਿੱਚ ਸਮੂਏਲ ਨਬੀ ਦੇ ਦਿਨਾਂ ਤੋਂ ਨਹੀਂ ਮਨਾਈ ਗਈ ਅਤੇ ਇਸਰਾਏਲ ਦੇ ਕਿਸੇ ਪਾਤਸ਼ਾਹ ਨੇ ਇਹੋ ਜਿਹੀ ਪਸਾਹ ਨਹੀਂ ਮਨਾਈ ਜਿਹੜੀ ਯੋਸ਼ੀਯਾਹ ਅਤੇ ਜਾਜਕਾਂ ਅਤੇ ਲੇਵੀਆਂ ਅਤੇ ਸਾਰੇ ਯਹੂਦਾਹ ਅਤੇ ਇਸਰਾਏਲ ਜਿਹੜੇ ਹਾਜ਼ਰ ਸਨ ਅਤੇ ਯਰੂਸ਼ਲਮ ਦੇ ਵਾਸੀਆਂ ਨੇ ਮਨਾਈ। See the chapter |