Online Bible

- Advertisements -




੨ ਇਤਿਹਾਸ 35:20 - ਪਵਿੱਤਰ ਬਾਈਬਲ

20 ਯੋਸੀਯਾਹ ਨੇ ਮੰਦਰ ਲਈ ਸਾਰੇ ਚੰਗੇ ਉਪਰਾਲੇ ਕੀਤੇ। ਬਾਅਦ ਵਿੱਚ ਮਿਸਰ ਦੇ ਰਾਜੇ ਨਕੋ ਨੇ ਕਰਕਮੀਸ਼ ਦੇ ਵਿਰੁੱਧ ਜੋ ਕਿ ਫ਼ਰਾਤ ਦਰਿਆ ਉੱਤੇ ਹੈ, ਲੜਨ ਲਈ ਚੜ੍ਹਾਈ ਕੀਤੀ ਤਾਂ ਯੋਸੀਯਾਹ ਉਸ ਦੇ ਮੁਕਾਬਲੇ ਲਈ ਬਾਹਰ ਨਿਕਲਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

20 ਏਸ ਸਾਰੇ ਦੇ ਮਗਰੋਂ ਜਦ ਯੋਸੀਯਾਹ ਭਵਨ ਨੂੰ ਪੂਰਾ ਕਰ ਚੁੱਕਿਆ ਤਾਂ ਮਿਸਰ ਦੇ ਰਾਜੇ ਨਕੋ ਨੇ ਕਰਕਮੀਸ਼ ਦੇ ਵਿਰੁੱਧ ਜੋ ਫਰਾਤ ਉੱਤੇ ਹੈ ਲੜਨ ਲਈ ਚੜਾਈ ਕੀਤੀ ਤਾਂ ਯੋਸੀਯਾਹ ਉਸ ਦੇ ਟਾਕਰੇ ਲਈ ਬਾਹਰ ਨਿੱਕਲਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਇਸ ਸਾਰੇ ਦੇ ਮਗਰੋਂ ਜਦ ਯੋਸ਼ੀਯਾਹ ਭਵਨ ਨੂੰ ਪੂਰਾ ਕਰ ਚੁੱਕਿਆ ਤਾਂ ਮਿਸਰ ਦੇ ਰਾਜੇ ਨਕੋਹ ਨੇ ਕਰਕਮੀਸ਼ ਦੇ ਵਿਰੁੱਧ ਜੋ ਫ਼ਰਾਤ ਉੱਤੇ ਹੈ ਲੜਨ ਲਈ ਚੜ੍ਹਾਈ ਕੀਤੀ ਤਾਂ ਯੋਸ਼ੀਯਾਹ ਉਸ ਦਾ ਸਾਹਮਣਾ ਕਰਨ ਲਈ ਬਾਹਰ ਨਿੱਕਲਿਆ।

See the chapter Copy




੨ ਇਤਿਹਾਸ 35:20

Follow us:

Advertisements


Advertisements