Online Bible

- Advertisements -




੨ ਇਤਿਹਾਸ 35:22 - ਪਵਿੱਤਰ ਬਾਈਬਲ

22 ਪਰ ਯੋਸੀਯਾਹ ਨਾ ਮੰਨਿਆ। ਉਸ ਨੇ ਨਕੋ ਨਾਲ ਭਿੜਨ ਦੀ ਠਾਨ ਲਈ ਇਸ ਲਈ ਉਹ ਆਪਣਾ ਭੇਸ ਬਦਲ ਕੇ ਲੜਾਈ ਦੇ ਮੈਦਾਨ ਵਿੱਚ ਉਤਰ ਗਿਆ। ਯੋਸੀਯਾਹ ਨੇ ਉਹ ਸਭ ਮੰਨਣ ਤੋਂ ਇਨਕਾਰ ਕੀਤਾ ਜੋ ਨਕੋ ਨੇ ਪਰਮੇਸ਼ੁਰ ਦੇ ਹੁਕਮ ਬਾਰੇ ਆਖਿਆ। ਇਉਂ ਯੋਸੀਯਾਹ ਲੜਾਈ ਲਈ ਮਗਿੱਦੋ ਦੀ ਵਾਦੀ ਵਿੱਚ ਗਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

22 ਪਰ ਤਾਂ ਵੀ ਯੋਸੀਯਾਹ ਨੇ ਉਸ ਵੱਲੋਂ ਮੂੰਹ ਨਾ ਮੋੜਿਆ ਸਗੋਂ ਉਹ ਦੇ ਨਾਲ ਲੜਨ ਲਈ ਆਪਣਾ ਭੇਸ ਬਦਲਿਆ ਅਤੇ ਨਕੋ ਦੀ ਗੱਲ ਜਿਹੜੀ ਪਰਮੇਸ਼ੁਰ ਦੇ ਮੂਹੋਂ ਨਿੱਕਲੀ ਸੀ ਨਾ ਸੁਣੀ ਸਗੋਂ ਲੜਾਈ ਲਈ ਮਗਿੱਦੋ ਦੀ ਵਾਦੀ ਵਿੱਚ ਗਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਪਰ ਤਾਂ ਵੀ ਯੋਸ਼ੀਯਾਹ ਨੇ ਉਸ ਵੱਲੋਂ ਮੂੰਹ ਨਾ ਮੋੜਿਆ ਸਗੋਂ ਉਹ ਦੇ ਨਾਲ ਲੜਨ ਲਈ ਆਪਣਾ ਭੇਸ ਬਦਲਿਆ ਅਤੇ ਨਕੋਹ ਦੀ ਗੱਲ ਜਿਹੜੀ ਪਰਮੇਸ਼ੁਰ ਦੇ ਮੂੰਹੋਂ ਨਿੱਕਲੀ ਸੀ ਨਾ ਸੁਣੀ ਸਗੋਂ ਲੜਾਈ ਲਈ ਮਗਿੱਦੋ ਦੀ ਵਾਦੀ ਵਿੱਚ ਗਿਆ

See the chapter Copy




੨ ਇਤਿਹਾਸ 35:22

Follow us:

Advertisements


Advertisements