Online Bible

- Advertisements -




੨ ਇਤਿਹਾਸ 35:24 - ਪਵਿੱਤਰ ਬਾਈਬਲ

24 ਸੋ ਉਸ ਦੇ ਸੇਵਕਾਂ ਨੇ ਉਸ ਨੂੰ ਰਥ ਤੋਂ ਲਾਹ ਕੇ ਉਸ ਦੇ ਦੂਜੇ ਰੱਥ ਵਿੱਚ ਚੜ੍ਹਾਇਆ ਅਤੇ ਉਸ ਨੂੰ ਯਰੂਸ਼ਲਮ ਨੂੰ ਲੈ ਗਏ ਜਿੱਥੇ ਜਾ ਕੇ ਉਸਦੀ ਮੌਤ ਹੋ ਗਈ ਅਤੇ ਉਸ ਨੂੰ ਉਸ ਦੇ ਪੁਰਖਿਆਂ ਦੀ ਕਬਰ ’ਚ ਦਫ਼ਨਾਇਆ ਗਿਆ। ਤਦ ਸਾਰੇ ਯਹੂਦਾਹ ਅਤੇ ਯਰੂਸ਼ਲਮ ਨੇ ਯੋਸੀਯਾਹ ਲਈ ਸੋਗ ਕੀਤਾ।

See the chapter Copy

ਪਵਿੱਤਰ ਬਾਈਬਲ O.V. Bible (BSI)

24 ਸੋ ਉਸ ਦੇ ਨੌਕਰਾਂ ਨੇ ਉਸ ਨੂੰ ਰਥ ਤੋਂ ਲਾਹ ਕੇ ਉਸ ਦੇ ਦੂਜੇ ਰਥ ਵਿੱਚ ਚੜ੍ਹਾਇਆ ਅਤੇ ਉਹ ਨੂੰ ਯਰੂਸ਼ਲਮ ਨੂੰ ਲੈ ਗਏ ਜਿੱਥੇ ਉਹ ਮਰ ਗਿਆ ਅਰ ਆਪਣੇ ਪਿਉ ਦਾਦਿਆਂ ਦੀਆਂ ਕਬਰਾਂ ਵਿੱਚ ਦੱਬਿਆ ਗਿਆ। ਤਾਂ ਸਾਰੇ ਯਹੂਦਾਹ ਅਤੇ ਯਰੂਸ਼ਲਮ ਨੇ ਯੋਸੀਯਾਹ ਦੇ ਲਈ ਸੋਗ ਕੀਤਾ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਸੋ ਉਸ ਦੇ ਨੌਕਰਾਂ ਨੇ ਉਸ ਨੂੰ ਰਥ ਤੋਂ ਲਾਹ ਕੇ ਉਸ ਦੇ ਦੂਜੇ ਰਥ ਵਿੱਚ ਚੜ੍ਹਾਇਆ ਅਤੇ ਉਹ ਨੂੰ ਯਰੂਸ਼ਲਮ ਨੂੰ ਲੈ ਗਏ ਜਿੱਥੇ ਉਹ ਮਰ ਗਿਆ ਅਤੇ ਆਪਣੇ ਪੁਰਖਿਆਂ ਦੀਆਂ ਕਬਰਾਂ ਵਿੱਚ ਦੱਬਿਆ ਗਿਆ। ਤਾਂ ਸਾਰੇ ਯਹੂਦਾਹ ਅਤੇ ਯਰੂਸ਼ਲਮ ਨੇ ਯੋਸ਼ੀਯਾਹ ਲਈ ਦੇ ਸੋਗ ਕੀਤਾ।

See the chapter Copy




੨ ਇਤਿਹਾਸ 35:24

Follow us:

Advertisements


Advertisements