Online Bible

- Advertisements -




੨ ਇਤਿਹਾਸ 35:25 - ਪਵਿੱਤਰ ਬਾਈਬਲ

25 ਯਿਰਮਿਯਾਹ ਨੇ ਯੋਸੀਯਾਹ ਉੱਪਰ ਸੋਗ ਗੀਤ ਲਿਖੇ ਅਤੇ ਗਾਏ। ਅੱਜ ਤੀਕ ਵੀ ਉਨ੍ਹਾਂ ਕੀਰਨਿਆਂ-ਵੈਣਾਂ ਨੂੰ ਮਰਦ-ਔਰਤਾਂ ਗਾਉਂਦੇ ਹਨ ਅਤੇ ਉਨ੍ਹਾਂ ਨੇ ਇਸਰਾਏਲ ਵਿੱਚ ਇਹ ਸੋਗ ਗੀਤ ਗਾਉਣ ਦੀ ਇੱਕ ਰੀਤ ਬਣਾ ਲਈ ਅਤੇ ਇਹ ਵੈਣ ਮਾਤਮੀ ਗੀਤਾਂ ਦੀ ਪੋਥੀ ਵਿੱਚ ਲਿਖੇ ਹੋਏ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

25 ਯਿਰਮਿਯਾਹ ਨੇ ਯੋਸੀਯਾਹ ਉੱਤੇ ਵੈਣ ਪਾਏ ਅਤੇ ਰਾਗੀ ਅਰ ਰਾਗਣਾਂ ਸਾਰੇ ਆਪਣੇ ਸੋਗ ਦੇ ਗਾਉਣ ਵਿੱਚ ਅੱਜ ਦੇ ਦਿਨ ਤੀਕ ਯੋਸੀਯਾਹ ਦਾ ਨਾਉਂ ਲੈਂਦੇ ਹਨ ਅਤੇ ਉਨ੍ਹਾਂ ਨੇ ਇਸਰਾਏਲ ਵਿੱਚ ਏਸ ਨੂੰ ਇੱਕ ਦਸਤੂਰ ਬਣਾ ਲਿਆ ਹੈ ਅਤੇ ਵੇਖੋ, ਓਹ ਸਿਆਪਾ ਦੀ ਪੋਥੀ ਵਿੱਚ ਲਿਖੀਆਂ ਹਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਯਿਰਮਿਯਾਹ ਨੇ ਯੋਸ਼ੀਯਾਹ ਉੱਤੇ ਵੈਣ ਪਾਏ ਅਤੇ ਰਾਗੀ ਅਤੇ ਰਾਗਣਾਂ ਸਾਰੇ ਆਪਣੇ ਸੋਗ ਦੇ ਗਾਉਣ ਵਿੱਚ ਅੱਜ ਦੇ ਦਿਨ ਤੱਕ ਯੋਸ਼ੀਯਾਹ ਦਾ ਨਾਮ ਲੈਂਦੇ ਹਨ ਅਤੇ ਉਨ੍ਹਾਂ ਨੇ ਇਸਰਾਏਲ ਵਿੱਚ ਇਸ ਨੂੰ ਇੱਕ ਦਸਤੂਰ ਬਣਾ ਲਿਆ ਹੈ ਅਤੇ ਵੇਖੋ, ਉਹ ਸਿਆਪਿਆਂ ਦੀ ਪੋਥੀ ਵਿੱਚ ਲਿਖੀਆਂ ਹਨ

See the chapter Copy




੨ ਇਤਿਹਾਸ 35:25

Follow us:

Advertisements


Advertisements