੨ ਇਤਿਹਾਸ 35:26 - ਪਵਿੱਤਰ ਬਾਈਬਲ26-27 ਜਦੋਂ ਉਹ ਪਾਤਸ਼ਾਹ ਸੀ, ਪਾਤਸ਼ਾਹ ਯੋਸੀਯਾਹ ਦੇ ਰਾਜ ਦੇ ਕੰਮ ਸ਼ੁਰੂ ਤੋਂ ਲੈ ਕੇ ਅੰਤ ਤੀਕ ਇਸਰਾਏਲ ਅਤੇ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ। ਇਹ ਪੋਥੀ ਸਾਨੂੰ, ਯਹੋਵਾਹ ਪ੍ਰਤੀ ਉਸਦੀ ਵਫ਼ਾਦਾਰੀ ਅਤੇ ਕਿਵੇਂ ਉਸ ਨੇ ਯਹੋਵਾਹ ਦੀ ਬਿਵਸਥਾ ਮੰਨੀ ਬਾਰੇ ਦੱਸਦੀ ਹੈ। See the chapterਪਵਿੱਤਰ ਬਾਈਬਲ O.V. Bible (BSI)26 ਅਤੇ ਯੋਸੀਯਾਹ ਦੇ ਬਾਕੀ ਕੰਮ ਅਤੇ ਉਸ ਦੀ ਦਯਾ ਉਸ ਦੇ ਅਨੁਸਾਰ ਜੋ ਯਹੋਵਾਹ ਦੀ ਬਿਵਸਥਾ ਵਿੱਚ ਲਿਖਿਆ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਅਤੇ ਯੋਸ਼ੀਯਾਹ ਦੇ ਬਾਕੀ ਕੰਮ ਅਤੇ ਉਸ ਦੀ ਦਯਾ ਉਸ ਦੇ ਅਨੁਸਾਰ ਜੋ ਯਹੋਵਾਹ ਦੀ ਬਿਵਸਥਾ ਵਿੱਚ ਲਿਖਿਆ ਹੈ See the chapter |