Online Bible

- Advertisements -




੨ ਇਤਿਹਾਸ 35:3 - ਪਵਿੱਤਰ ਬਾਈਬਲ

3 ਯੋਸੀਯਾਹ ਨੇ ਲੇਵੀਆਂ ਨੂੰ ਜਿਹੜੇ ਕਿ ਯਹੋਵਾਹ ਲਈ ਪਵਿੱਤਰ ਹੋ ਕੇ ਸਾਰੇ ਇਸਰਾਏਲ ਨੂੰ ਸਿੱਖਿਆ ਦਿੰਦੇ ਸਨ ਕਿਹਾ: “ਪਵਿੱਤਰ ਸੰਦੂਕ ਨੂੰ ਉਸ ਮੰਦਰ ਵਿੱਚ ਜਿਸ ਨੂੰ ਦਾਊਦ ਦੇ ਪੁੱਤਰ ਸੁਲੇਮਾਨ, ਇਸਰਾਏਲ ਦੇ ਪਾਤਸ਼ਾਹ ਨੇ ਬਣਾਇਆ ਹੈ ਰੱਖੋਂਗੇ ਤਾਂ ਅਗਾਂਹ ਨੂੰ ਤੁਹਾਡੇ ਮੋਢਿਆਂ ਉੱਪਰ ਕੋਈ ਭਾਰ ਨਹੀਂ ਹੋਵੇਗਾ। ਇਸ ਲਈ ਬਾਰ-ਬਾਰ ਥਾਂ ਪਰ ਥਾਂ ਆਪਣੇ ਮੋਢਿਆਂ ਤੇ ਚੁੱਕਣ ਦੀ ਬਜਾਇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਅਤੇ ਉਸਦੀ ਪਰਜਾ ਇਸਰਾਏਲ ਦੀ ਸੇਵਾ ਕਰੋ।

See the chapter Copy

ਪਵਿੱਤਰ ਬਾਈਬਲ O.V. Bible (BSI)

3 ਅਤੇ ਉਸ ਨੇ ਲੇਵੀਆਂ ਨੂੰ ਜਿਹੜੇ ਯਹੋਵਾਹ ਲਈ ਪਵਿੱਤਰ ਹੋਕੇ ਸਾਰੇ ਇਸਰਾਏਲ ਨੂੰ ਸਿੱਖਿਆ ਦਿੰਦੇ ਸਨ ਕਿ ਪਵਿੱਤਰ ਸੰਦੂਕ ਨੂੰ ਉਸ ਭਵਨ ਵਿੱਚ ਜਿਸ ਨੂੰ ਦਾਊਦ ਦੇ ਪੁੱਤ੍ਰ ਸੁਲੇਮਾਨ ਇਸਰਾਏਲ ਦੇ ਪਾਤਸ਼ਾਹ ਨੇ ਬਣਾਇਆ ਹੈ ਰੱਖੋ ਤਾਂ ਅੱਗੇ ਨੂੰ ਤੁਹਾਡਿਆਂ ਮੋਢਿਆਂ ਉੱਤੇ ਕੋਈ ਭਾਰ ਨਹੀਂ ਹੋਵੇਗਾ। ਸੋ ਹੁਣ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਅਤੇ ਉਸ ਦੀ ਪਰਜਾ ਇਸਰਾਏਲ ਦੀ ਸੇਵਾ ਕਰੋ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਅਤੇ ਉਸ ਨੇ ਲੇਵੀਆਂ ਨੂੰ ਜਿਹੜੇ ਯਹੋਵਾਹ ਲਈ ਪਵਿੱਤਰ ਹੋ ਕੇ ਸਾਰੇ ਇਸਰਾਏਲ ਨੂੰ ਸਿੱਖਿਆ ਦਿੰਦੇ ਸਨ ਕਿ ਪਵਿੱਤਰ ਸੰਦੂਕ ਨੂੰ ਉਸ ਭਵਨ ਵਿੱਚ ਜਿਸ ਨੂੰ ਦਾਊਦ ਦੇ ਪੁੱਤਰ ਸੁਲੇਮਾਨ ਇਸਰਾਏਲ ਦੇ ਪਾਤਸ਼ਾਹ ਨੇ ਬਣਾਇਆ ਹੈ ਰੱਖੋ ਤਾਂ ਅੱਗੇ ਨੂੰ ਤੁਹਾਡਿਆਂ ਮੋਢਿਆਂ ਉੱਤੇ ਕੋਈ ਭਾਰ ਨਹੀਂ ਹੋਵੇਗਾ। ਸੋ ਹੁਣ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਅਤੇ ਉਸ ਦੀ ਪਰਜਾ ਇਸਰਾਏਲ ਦੀ ਸੇਵਾ ਕਰੋ।

See the chapter Copy




੨ ਇਤਿਹਾਸ 35:3

Follow us:

Advertisements


Advertisements