੨ ਇਤਿਹਾਸ 35:4 - ਪਵਿੱਤਰ ਬਾਈਬਲ4 ਆਪੋ-ਆਪਣੇ ਘਰਾਣਿਆਂ ਮੁਤਾਬਕ ਮੰਦਰ ਵਿੱਚ ਸੇਵਾ ਕਰਨ ਲਈ ਆਪਣੇ-ਆਪ ਨੂੰ ਤਿਆਰ ਰੱਖੋ। ਦਾਊਦ ਪਾਤਸ਼ਾਹ ਅਤੇ ਉਸ ਦੇ ਪੁੱਤਰ ਸੁਲੇਮਾਨ ਪਾਤਸ਼ਾਹ ਨੇ ਜਿਹੜੀਆਂ ਸੇਵਾਵਾਂ ਤੁਹਾਨੂੰ ਸੌਂਪੀਆਂ ਸਨ, ਉਹੀ ਕਰੋ। See the chapterਪਵਿੱਤਰ ਬਾਈਬਲ O.V. Bible (BSI)4 ਆਪਣੇ ਪਿਉ ਦਾਦਿਆਂ ਦੇ ਘਰਾਣਿਆਂ ਅਤੇ ਆਪਣੀਆਂ ਵਾਰੀਆਂ ਅਨੁਸਾਰ ਜਿਵੇਂ ਇਸਰਾਏਲ ਦੇ ਪਾਤਸ਼ਾਹ ਦਾਊਦ ਨੇ ਲਿਖਿਆ ਹੈ ਅਤੇ ਉਸ ਦੇ ਪੁੱਤ੍ਰ ਸੁਲੇਮਾਨ ਨੇ ਲਿਖਿਆ ਹੈ ਆਪਣੇ ਆਪ ਨੂੰ ਤਿਆਰ ਕਰ ਲਵੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਆਪਣੇ ਪੁਰਖਿਆਂ ਦੇ ਘਰਾਣਿਆਂ ਅਤੇ ਆਪਣੀਆਂ ਵਾਰੀਆਂ ਅਨੁਸਾਰ ਜਿਵੇਂ ਇਸਰਾਏਲ ਦੇ ਪਾਤਸ਼ਾਹ ਦਾਊਦ ਨੂੰ ਲਿਖਿਆ ਹੈ ਅਤੇ ਉਸ ਦੇ ਪੁੱਤਰ ਸੁਲੇਮਾਨ ਨੇ ਲਿਖਿਆ ਹੈ ਆਪਣੇ ਆਪ ਨੂੰ ਤਿਆਰ ਕਰ ਲਵੋ See the chapter |