੨ ਇਤਿਹਾਸ 35:5 - ਪਵਿੱਤਰ ਬਾਈਬਲ5 ਲੇਵੀਆਂ ਦੇ ਘਰਾਣੇ ਨਾਲ ਪਵਿੱਤਰ ਅਸਥਾਨ ਉੱਪਰ ਖੜ੍ਹੇ ਹੋਵੋ ਤਾਂ ਜੋ ਤੁਸੀਂ ਪਵਿੱਤਰ ਅਸਥਾਨ ਵਿੱਚ ਪਿੱਤਰਾਂ ਦੇ ਪਰਿਵਾਰ-ਸਮੂਹਾਂ ਦੀ ਵੰਡ ਮੁਤਾਬਕ ਆਪਣੇ ਭਰਾਵਾਂ ਅਤੇ ਆਮ ਲੋਕਾਂ ਦੇ ਮੁਤਾਬਕ ਖੜ੍ਹੇ ਹੋਵੋ। ਤਾਂ ਜੋ ਤੁਸੀਂ ਉਨ੍ਹਾਂ ਦੀ ਮਦਦ ਕਰ ਸੱਕੋ। See the chapterਪਵਿੱਤਰ ਬਾਈਬਲ O.V. Bible (BSI)5 ਅਤੇ ਤੁਸੀਂ ਪਵਿੱਤਰ ਅਸਥਾਨ ਵਿੱਚ ਪਿਤਰਾਂ ਦੇ ਘਰਾਣਿਆਂ ਦੀ ਵੰਡ ਅਨੁਸਾਰ ਅਤੇ ਆਪਣੇ ਭਰਾਵਾਂ ਆਮ ਲੋਕਾਂ ਦੇ ਅਨੁਸਾਰ ਖਲੋਵੋ, ਅਤੇ ਲੇਵੀਆਂ ਦੇ ਪਿਤਾਰਾਂ ਦੇ ਘਰਾਣੇ ਦਾ ਹਿੱਸਾ ਹਰੇਕ ਲਈ ਹੋਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਅਤੇ ਤੁਸੀਂ ਪਵਿੱਤਰ ਸਥਾਨ ਵਿੱਚ ਪੁਰਖਿਆਂ ਦੇ ਘਰਾਣਿਆਂ ਦੀ ਵੰਡ ਅਨੁਸਾਰ ਅਤੇ ਆਪਣੇ ਭਰਾਵਾਂ ਆਮ ਲੋਕਾਂ ਦੇ ਅਨੁਸਾਰ ਖੜ੍ਹੇ ਹੋਵੋ ਅਤੇ ਲੇਵੀਆਂ ਦੇ ਪੁਰਖਿਆਂ ਦੇ ਘਰਾਣੇ ਦਾ ਹਿੱਸਾ ਹਰੇਕ ਲਈ ਹੋਵੇ See the chapter |