੨ ਇਤਿਹਾਸ 35:6 - ਪਵਿੱਤਰ ਬਾਈਬਲ6 ਪਸਹ ਦੇ ਲੇਲੇ ਵੱਢੋ ਅਤੇ ਆਪਣੇ-ਆਪ ਨੂੰ ਯਹੋਵਾਹ ਦੇ ਸਾਹਮਣੇ ਪਵਿੱਤਰ ਕਰੋ ਅਤੇ ਇਸਰਾਏਲ ਦੇ ਲੋਕਾਂ ਅਤੇ ਆਪਣੇ ਭਰਾਵਾਂ ਲਈ ਵੀ ਲੇਲੇ ਤਿਆਰ ਰੱਖੋ। ਜੋ ਕੁਝ ਯਹੋਵਾਹ ਨੇ ਸਾਨੂੰ ਕਰਨ ਦਾ ਹੁਕਮ ਦਿੱਤਾ ਸੀ, ਉਹੀ ਕੁਝ ਕਰੋ। ਯਹੋਵਾਹ ਨੇ ਇਹ ਸਾਰੇ ਹੁਕਮ ਸਾਨੂੰ ਮੂਸਾ ਦੇ ਰਾਹੀਂ ਦਿੱਤੇ ਸਨ।” See the chapterਪਵਿੱਤਰ ਬਾਈਬਲ O.V. Bible (BSI)6 ਅਤੇ ਪਸਹ ਨੂੰ ਕੱਟੋ ਅਤੇ ਆਪਣੇ ਆਪ ਨੂੰ ਪਵਿੱਤਰ ਕਰੋ ਅਤੇ ਯਹੋਵਾਹ ਦੇ ਵਾਕ ਅਨੁਸਾਰ ਜੋ ਮੂਸਾ ਦੇ ਰਾਹੀਂ ਆਇਆ ਸੀ ਆਪਣੇ ਭਰਾਵਾਂ ਨੂੰ ਪੂਰਾ ਕਰਨ ਲਈ ਤਿਆਰ ਕਰੋ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਅਤੇ ਪਸਾਹ ਨੂੰ ਵੱਢੋ ਅਤੇ ਆਪਣੇ ਆਪ ਨੂੰ ਪਵਿੱਤਰ ਕਰੋ ਅਤੇ ਯਹੋਵਾਹ ਦੇ ਵਾਕ ਅਨੁਸਾਰ ਜੋ ਮੂਸਾ ਦੇ ਰਾਹੀਂ ਆਇਆ ਸੀ ਆਪਣੇ ਭਰਾਵਾਂ ਨੂੰ ਪੂਰਾ ਕਰਨ ਲਈ ਤਿਆਰ ਕਰੋ। See the chapter |