੨ ਇਤਿਹਾਸ 35:8 - ਪਵਿੱਤਰ ਬਾਈਬਲ8 ਪਾਤਸ਼ਾਹ ਦੇ ਅਫ਼ਸਰਾਂ ਨੇ ਵੀ ਲੋਕਾਂ ਨੂੰ, ਅਤੇ ਜਾਜਕਾਂ ਨੂੰ ਅਤੇ ਲੇਵੀਆਂ ਨੂੰ ਪਸਹ ਲਈ ਆਪਣੇ ਵੱਲੋਂ ਮੁਫ਼ਤ ’ਚ ਪਸ਼ੂ ਦਿੱਤੇ ਅਤੇ ਹੋਰ ਵਸਤਾਂ ਵੀ ਦਿੱਤੀਆਂ। ਹਿਲਕੀਯਾਹ, ਜ਼ਕਰਯਾਹ ਅਤੇ ਯਹੀਏਲ ਨੇ ਜਿਹੜੇ ਪਰਮੇਸ਼ੁਰ ਦੇ ਮੰਦਰ ਦੇ ਹਾਕਮ ਸਨ ਜਾਜਕਾਂ ਨੂੰ ਪਸਹ ਲਈ 2,600 ਭੇਡਾਂ, ਬੱਕਰੀਆਂ ਅਤੇ 300 ਬਲਦ ਦਿੱਤੇ। See the chapterਪਵਿੱਤਰ ਬਾਈਬਲ O.V. Bible (BSI)8 ਉਸ ਦੇ ਸਰਦਾਰਾਂ ਨੇ ਖੁਸ਼ੀ ਦੇ ਚੜ੍ਹਾਵੇ ਲੋਕਾਂ ਲਈ ਅਰ ਜਾਜਕਾਂ ਅਰ ਲੇਵੀਆਂ ਲਈ ਦਿੱਤੇ ਅਤੇ ਹਿਲਕੀਯਾਹ ਅਰ ਜ਼ਕਰਯਾਹ ਅਰ ਯਹੀਏਲ ਨੇ ਜਿਹੜੇ ਪਰਮੇਸ਼ੁਰ ਦੇ ਭਵਨ ਦੇ ਹਾਕਮ ਸਨ ਜਾਜਕਾਂ ਨੂੰ ਪਸਹ ਲਈ ਦੋ ਹਜ਼ਾਰ ਛੇ ਸੌ ਭੇਡਾਂ ਬੱਕਰੀਆਂ ਅਰ ਤਿੰਨ ਸੌ ਵਹਿੜੇ ਦਿੱਤੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਉਸ ਦੇ ਸਰਦਾਰਾਂ ਨੇ ਖੁਸ਼ੀ ਦੇ ਚੜ੍ਹਾਵੇ ਲੋਕਾਂ ਲਈ ਅਤੇ ਜਾਜਕਾਂ ਅਤੇ ਲੇਵੀਆਂ ਲਈ ਦਿੱਤੇ ਅਤੇ ਹਿਲਕੀਯਾਹ ਅਤੇ ਜ਼ਕਰਯਾਹ ਅਤੇ ਯਹੀਏਲ ਨੇ ਜਿਹੜੇ ਪਰਮੇਸ਼ੁਰ ਦੇ ਭਵਨ ਦੇ ਹਾਕਮ ਸਨ ਜਾਜਕਾਂ ਨੂੰ ਪਸਾਹ ਲਈ ਦੋ ਹਜ਼ਾਰ ਛੇ ਸੌ ਭੇਡਾਂ ਬੱਕਰੀਆਂ ਅਤੇ ਤਿੰਨ ਸੌ ਵਹਿੜੇ ਦਿੱਤੇ See the chapter |