Online Bible

- Advertisements -




੨ ਇਤਿਹਾਸ 35:9 - ਪਵਿੱਤਰ ਬਾਈਬਲ

9 ਕਾਨਨਯਾਹ, ਸ਼ਮਆਯਾਹ ਅਤੇ ਨਥਨਏਲ, ਉਸ ਦੇ ਭਰਾਵਾਂ, ਹਸ਼ਬਯਾਹ, ਯਈੇਏਲ ਅਤੇ ਯੋਜ਼ਾਬਾਦ ਲੇਵੀਆਂ ਦੇ ਆਗੂਆਂ ਨੇ, ਪਸਹ ਦੀਆਂ ਬਲੀਆਂ ਲਈ 5,000 ਭੇਡਾਂ ਅਤੇ ਬੱਕਰੀਆਂ ਅਤੇ 500 ਬਲਦ ਲੇਵੀਆਂ ਨੂੰ ਦਿੱਤੇ।

See the chapter Copy

ਪਵਿੱਤਰ ਬਾਈਬਲ O.V. Bible (BSI)

9 ਅਤੇ ਕਾਨਨਯਾਹ, ਸ਼ਮਆਯਾਹ ਅਰ ਨਥਨਏਲ, ਉਸ ਦੇ ਭਰਾ ਅਤੇ ਹਸ਼ਬਯਾਹ ਅਰ ਯਈਏਲ ਅਰ ਯੋਜ਼ਾਬਾਦ ਲੇਵੀਆਂ ਦੇ ਸਰਦਾਰਾਂ ਨੇ ਪਸਹ ਲਈ ਲੇਵੀਆਂ ਨੂੰ ਪੰਜ ਹਜ਼ਾਰ ਭੇਡਾਂ ਬੱਕਰੀਆਂ ਅਰ ਪੰਜ ਸੌ ਵਹਿੜੇ ਦਿੱਤੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਅਤੇ ਕਾਨਨਯਾਹ, ਸ਼ਮਅਯਾਹ ਅਤੇ ਨਥਨਏਲ, ਉਸ ਦੇ ਭਰਾ ਅਤੇ ਹਸ਼ਬਯਾਹ ਅਤੇ ਯਹੀਏਲ ਅਤੇ ਯੋਜ਼ਾਬਾਦ ਲੇਵੀਆਂ ਦੇ ਸਰਦਾਰਾਂ ਨੇ ਪਸਾਹ ਲਈ ਲੇਵੀਆਂ ਨੂੰ ਪੰਜ ਹਜ਼ਾਰ ਭੇਡਾਂ ਬੱਕਰੀਆਂ ਅਤੇ ਪੰਜ ਸੌ ਵਹਿੜੇ ਦਿੱਤੇ।

See the chapter Copy




੨ ਇਤਿਹਾਸ 35:9

Follow us:

Advertisements


Advertisements