੨ ਇਤਿਹਾਸ 36:11 - ਪਵਿੱਤਰ ਬਾਈਬਲ11 ਸਿਦਕੀਯਾਹ 21ਵਰ੍ਹਿਆਂ ਦਾ ਸੀ ਜਦੋਂ ਉਹ ਯਹੂਦਾਹ ਦਾ ਪਾਤਸ਼ਾਹ ਬਣਿਆ ਅਤੇ ਉਸ ਨੇ ਯਰੂਸ਼ਲਮ ਵਿੱਚ 11ਵਰ੍ਹੇ ਰਾਜ ਕੀਤਾ। See the chapterਪਵਿੱਤਰ ਬਾਈਬਲ O.V. Bible (BSI)11 ਸਿਦਕੀਯਾਹ ਇੱਕੀਆਂ ਵਰਿਹਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਗਿਆਰਾਂ ਵਰਹੇ ਯਰੂਸ਼ਲਮ ਵਿੱਚ ਰਾਜ ਕੀਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਸਿਦਕੀਯਾਹ ਇੱਕੀਆਂ ਸਾਲਾਂ ਦਾ ਸੀ, ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਗਿਆਰ੍ਹਾਂ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ See the chapter |