Online Bible

- Advertisements -




੨ ਇਤਿਹਾਸ 36:12 - ਪਵਿੱਤਰ ਬਾਈਬਲ

12 ਉਸ ਨੇ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ। ਉਸ ਨੇ ਯਿਰਮਿਯਾਹ ਨਬੀ ਦੇ ਸਾਹਮਣੇ ਜਿਸਨੇ ਉਸ ਨੂੰ ਯਹੋਵਾਹ ਦੇ ਸੰਦੇਸ਼ ਸੁਣਾਏ ਪਰ ਤਦ ਵੀ ਸਿਦਕੀਯਾਹ ਨੇ ਆਪਣੇ-ਆਪ ਨੂੰ ਹਲੀਮੀ ਵਿੱਚ ਨਾ ਲਿਆਂਦਾ ਅਤੇ ਯਿਰਮਿਯਾਹ ਦੀਆਂ ਗੱਲਾਂ ਵੱਲ ਧਿਆਨ ਨਾ ਦਿੱਤਾ।

See the chapter Copy

ਪਵਿੱਤਰ ਬਾਈਬਲ O.V. Bible (BSI)

12 ਉਸ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਅਤੇ ਉਸ ਨੇ ਯਿਰਮਿਯਾਹ ਨਬੀ ਦੇ ਸਾਹਮਣੇ ਜਿਸ ਨੇ ਉਹ ਨੂੰ ਯਹੋਵਾਹ ਦੇ ਮੂੰਹ ਦੀਆਂ ਗੱਲਾਂ ਆਖੀਆਂ ਅਧੀਨਗੀ ਨਾ ਕੀਤੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਉਸ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਅਤੇ ਉਸ ਨੇ ਯਿਰਮਿਯਾਹ ਨਬੀ ਦੇ ਸਾਹਮਣੇ ਜਿਸ ਨੇ ਉਹ ਨੂੰ ਯਹੋਵਾਹ ਦੇ ਮੂੰਹ ਦੀਆਂ ਗੱਲਾਂ ਆਖੀਆਂ ਸਨ ਅਧੀਨਗੀ ਨਾ ਕੀਤੀ

See the chapter Copy




੨ ਇਤਿਹਾਸ 36:12

Follow us:

Advertisements


Advertisements