Online Bible

- Advertisements -




੨ ਇਤਿਹਾਸ 36:13 - ਪਵਿੱਤਰ ਬਾਈਬਲ

13 ਸਿਦਕੀਯਾਹ ਨਬੂਕਦਨੱਸਰ ਪਾਤਸ਼ਾਹ ਦਾ ਵਿਰੋਧੀ ਹੋ ਗਿਆ ਜਦ ਕਿ ਪਹਿਲਾਂ ਨਬੂਕਦਨੱਸਰ ਨੇ ਸਿਦਕੀਯਾਹ ਕੋਲੋਂ ਉਸਦਾ ਵਫ਼ਾਦਾਰ ਰਹਿਣ ਦਾ ਵਚਨ ਦੇਣ ਲਈ ਉਸ ਨੂੰ ਮਜ਼ਬੂਰ ਕੀਤਾ ਸੀ ਅਤੇ ਸਿਦਕੀਯਾਹ ਨੇ ਪਰਮੇਸ਼ੁਰ ਦੀ ਸੌਂਹ ਖਾਕੇ ਨਬੂਕਦਨੱਸਰ ਨਾਲ ਵਫ਼ਾਦਾਰ ਰਹਿਣ ਦੀ ਸੌਂਹ ਖਾਧੀ ਸੀ। ਪਰ ਸਿਦਕੀਯਾਹ ਬੜਾ ਢੀਠ ਸੀ। ਸੋ ਉਸ ਨੇ ਆਕੜ ਕੇ ਆਪਣਾ ਰਾਹ ਨਾ ਮੋੜਿਆ ਅਤੇ ਨਾਹੀ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦਾ ਹੁਕਮ ਮੰਨਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

13 ਸਗੋਂ ਉਹ ਨਬੂਕਦਨੱਸਰ ਪਾਤਸ਼ਾਹ ਦੇ ਵਿਰੁੱਧ ਆਕੀ ਹੋ ਗਿਆ ਜਿਸ ਨੇ ਉਸ ਨੂੰ ਪਰਮੇਸ਼ੁਰ ਦੀ ਸੌਂਹ ਦਿੱਤੀ ਪਰ ਉਹ ਆਕੜ ਖਾਨ ਹੋ ਗਿਆ ਅਤੇ ਆਪਣਾ ਮਨ ਕਠੋਰ ਕਰ ਲਿਆ ਏਥੋਂ ਤੀਕ ਕਿ ਉਹ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਵੱਲ ਨਾ ਮੁੜਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਸਗੋਂ ਉਹ ਨਬੂਕਦਨੱਸਰ ਪਾਤਸ਼ਾਹ ਦੇ ਵਿਰੁੱਧ ਆਕੀ ਹੋ ਗਿਆ ਜਿਸ ਨੇ ਉਸ ਨੂੰ ਪਰਮੇਸ਼ੁਰ ਦੀ ਸਹੁੰ ਦਿੱਤੀ ਪਰ ਉਹ ਆਕੜਬਾਜ਼ ਹੋ ਗਿਆ ਅਤੇ ਆਪਣਾ ਮਨ ਕਠੋਰ ਕਰ ਲਿਆ ਐਥੋਂ ਤੱਕ ਕਿ ਉਹ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਵੱਲ ਨਾ ਮੁੜਿਆ।

See the chapter Copy




੨ ਇਤਿਹਾਸ 36:13

Follow us:

Advertisements


Advertisements