੨ ਇਤਿਹਾਸ 36:15 - ਪਵਿੱਤਰ ਬਾਈਬਲ15 ਯਹੋਵਾਹ ਉਨ੍ਹਾਂ ਦੇ ਪੁਰਖਿਆਂ ਦੇ ਪਰਮੇਸ਼ੁਰ ਨੇ ਆਪਣੇ ਦੂਤਾਂ ਦੇ ਰਾਹੀਂ ਉਨ੍ਹਾਂ ਨੂੰ ਯਤਨ ਨਾਲ ਭੇਜ ਕੇ ਉਨ੍ਹਾਂ ਦੇ ਕੋਲ ਸੰਦੇਸ਼ ਭੇਜਿਆ ਕਿਉਂ ਕਿ ਉਸ ਨੂੰ ਲੋਕਾਂ ਅਤੇ ਆਪਣੇ ਮੰਦਰ ਤੇ ਤਰਸ ਆਉਂਦਾ ਸੀ ਅਤੇ ਉਹ ਲੋਕਾਂ ਨੂੰ ਅਤੇ ਮੰਦਰ ਨੂੰ ਨਸ਼ਟ ਨਹੀਂ ਸੀ ਕਰਨਾ ਚਾਹੁੰਦਾ। See the chapterਪਵਿੱਤਰ ਬਾਈਬਲ O.V. Bible (BSI)15 ਅਤੇ ਯਹੋਵਾਹ ਉਨ੍ਹਾਂ ਦੇ ਪਿਉ ਦਾਦਿਆਂ ਦੇ ਪਰਮੇਸ਼ੁਰ ਨੇ ਆਪਣੇ ਦੂਤਾਂ ਦੇ ਰਾਹੀਂ ਓਹਨਾਂ ਨੂੰ ਜਤਨ ਨਾਲ ਘੱਲ ਕੇ ਉਨ੍ਹਾਂ ਦੇ ਕੋਲ ਸੁਨੇਹਾ ਭੇਜਿਆ ਕਿਉਂ ਜੋ ਉਸ ਨੂੰ ਆਪਣੇ ਲੋਕਾਂ ਅਤੇ ਧਾਮ ਉੱਤੇ ਤਰਸ ਆਉਂਦਾ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਅਤੇ ਯਹੋਵਾਹ ਉਨ੍ਹਾਂ ਦੇ ਪੁਰਖਿਆਂ ਦੇ ਪਰਮੇਸ਼ੁਰ ਨੇ ਆਪਣੇ ਦੂਤਾਂ ਦੇ ਰਾਹੀਂ ਉਹਨਾਂ ਨੂੰ ਜਤਨ ਨਾਲ ਭੇਜ ਕੇ ਉਨ੍ਹਾਂ ਦੇ ਕੋਲ ਸੁਨੇਹਾ ਭੇਜਿਆ ਕਿਉਂ ਜੋ ਉਸ ਨੂੰ ਆਪਣੇ ਲੋਕਾਂ ਅਤੇ ਧਾਮ ਉੱਤੇ ਤਰਸ ਆਉਂਦਾ ਸੀ See the chapter |