Online Bible

- Advertisements -




੨ ਇਤਿਹਾਸ 36:16 - ਪਵਿੱਤਰ ਬਾਈਬਲ

16 ਪਰ ਪਰਮੇਸ਼ੁਰ ਦੇ ਲੋਕਾਂ ਨੇ ਪਰਮੇਸ਼ੁਰ ਦੇ ਨਬੀ ਦਾ ਮਖੌਲ ਉਡਾਇਆ ਅਤੇ ਉਸ ਨੂੰ ਸੁਣਨ ਜਾਂ ਮੰਨਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਪਰਮੇਸ਼ੁਰ ਦੇ ਸੰਦੇਸ਼ਾਂ ਨੂੰ ਤਦ ਤੀਕ ਨਫ਼ਰਤ ਕੀਤੀ ਜਦ ਤੀਕ ਕਿ ਯਹੋਵਾਹ ਦਾ ਆਪਣੇ ਲੋਕਾਂ ਖਿਲਾਫ ਗੁੱਸਾ ਇੰਨਾ ਨਾ ਵੱਧ ਗਿਆ ਕਿ ਇਸਦਾ ਕੋਈ ਉਪਾ ਨਾ ਹੋਵੇ। ਹੁਣ ਉਸ ਨੂੰ ਆਪਣੇ ਲੋਕਾਂ ਤੇ ਕਰੋਧ ਆ ਗਿਆ ਜਿਸ ਨੂੰ ਹੁਣ ਕੋਈ ਰੋਕ ਨਹੀਂ ਸੀ ਪਾ ਸੱਕਦਾ।

See the chapter Copy

ਪਵਿੱਤਰ ਬਾਈਬਲ O.V. Bible (BSI)

16 ਪਰ ਉਨ੍ਹਾਂ ਨੇ ਪਰਮੇਸ਼ੁਰ ਦੇ ਦੂਤਾਂ ਨੂੰ ਠੱਠੇ ਕੀਤੇ ਅਤੇ ਉਨ੍ਹਾਂ ਦੀਆਂ ਗੱਲਾਂ ਦੀ ਨਿੰਦੀਆਂ ਕੀਤੀ ਅਤੇ ਉਹ ਦੇ ਨਬੀਆਂ ਦਾ ਮਖੌਲ ਉਡਾਇਆ, ਐਥੋਂ ਤੀਕ ਕਿ ਯਹੋਵਾਹ ਦਾ ਗੁੱਸਾ ਆਪਣੇ ਲੋਕਾਂ ਉੱਤੇ ਅਜਿਹਾ ਭੜਕਿਆ ਕਿ ਕੋਈ ਚਾਰਾ ਨਾ ਰਿਹਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਪਰ ਉਨ੍ਹਾਂ ਨੇ ਪਰਮੇਸ਼ੁਰ ਦੇ ਦੂਤਾਂ ਨੂੰ ਠੱਠੇ ਕੀਤੇ ਅਤੇ ਉਨ੍ਹਾਂ ਦੀਆਂ ਗੱਲਾਂ ਦੀ ਨਿੰਦਿਆ ਕੀਤੀ ਅਤੇ ਉਹ ਦੇ ਨਬੀਆਂ ਦਾ ਮਖ਼ੌਲ ਉਡਾਇਆ, ਐਥੋਂ ਤੱਕ ਕਿ ਯਹੋਵਾਹ ਦਾ ਗੁੱਸਾ ਆਪਣੇ ਲੋਕਾਂ ਉੱਤੇ ਅਜਿਹਾ ਭੜਕਿਆ ਕਿ ਕੋਈ ਚਾਰਾ ਨਾ ਰਿਹਾ

See the chapter Copy




੨ ਇਤਿਹਾਸ 36:16

Follow us:

Advertisements


Advertisements