੨ ਇਤਿਹਾਸ 36:17 - ਪਵਿੱਤਰ ਬਾਈਬਲ17 ਇਸ ਲਈ ਪਰਮੇਸ਼ੁਰ ਨੇ ਬਾਬਲ ਦੇ ਪਾਤਸ਼ਾਹ ਕੋਲੋਂ ਯਹੂਦਾਹ ਅਤੇ ਯਰੂਸਲਮ ਦੇ ਲੋਕਾਂ ਉੱਪਰ ਹਮਲਾ ਕਰਵਾਇਆ। ਬਾਬਲ ਦੇ ਪਾਤਸ਼ਾਹ ਨੇ ਉਨ੍ਹਾਂ ਦੇ ਜੁਆਨਾਂ ਨੂੰ ਪਵਿੱਤਰ ਅਸਥਾਨ ਵਿੱਚ ਤਲਵਾਰ ਨਾਲ ਵੱਢ ਸੁੱਟਿਆ। ਉਸ ਨੇ ਨਾ ਜੁਆਨ ਨਾ ਕੁਆਰੀ, ਨਾ ਕਿਸੇ ਬੁੱਢੇ ਤੇ ਨਾ ਹੀ ਵੱਡੀ ਉਮਰ ਵਾਲੇ ਤੇ ਤਰਸ ਖਾਧਾ। ਯਹੋਵਾਹ ਨੇ ਸਾਰਿਆਂ ਨੂੰ ਨਬੂਕਦਨੱਸਰ ਦੇ ਹੱਥ ਦੇ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)17 ਤਦ ਉਹ ਕਸਦੀਆਂ ਦੇ ਪਾਤਸ਼ਾਹ ਨੂੰ ਉਨ੍ਹਾਂ ਉੱਤੇ ਚੜ੍ਹਾ ਲਿਆਇਆ ਜਿਸ ਨੇ ਉਨ੍ਹਾਂ ਦੇ ਜੁਆਨਾਂ ਨੂੰ ਪਵਿੱਤ੍ਰ ਅਸਥਾਨ ਵਿੱਚ ਤਲਵਾਰ ਨਾਲ ਵੱਢ ਸੁੱਟਿਆ, ਅਤੇ ਉਹ ਨੇ ਨਾ ਜੁਆਨ ਨਾ ਕੁਆਰੀ, ਨਾ ਬੁੱਢਾ ਨਾ ਵੱਡੀ ਉਮਰ ਵਾਲੇ ਉੱਤੇ ਤਰਸ ਖਾਧਾ, ਉਹ ਨੇ ਸਾਰਿਆਂ ਨੂੰ ਉਸ ਦੇ ਹੱਥ ਵਿੱਚ ਦੇ ਦਿੱਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਤਦ ਉਹ ਕਸਦੀਆਂ ਦੇ ਪਾਤਸ਼ਾਹ ਨੂੰ ਉਨ੍ਹਾਂ ਉੱਤੇ ਚੜ੍ਹਾ ਲਿਆਇਆ ਜਿਸ ਨੇ ਉਨ੍ਹਾਂ ਦੇ ਜੁਆਨਾਂ ਨੂੰ ਪਵਿੱਤਰ ਸਥਾਨ ਵਿੱਚ ਤਲਵਾਰ ਨਾਲ ਵੱਢ ਸੁੱਟਿਆ, ਅਤੇ ਉਹ ਨੇ ਨਾ ਜੁਆਨ ਨਾ ਕੁਆਰੀ, ਨਾ ਬੁੱਢਾ ਨਾ ਵੱਡੀ ਉਮਰ ਵਾਲੇ ਉੱਤੇ ਤਰਸ ਖਾਧਾ, ਉਹ ਨੇ ਸਾਰਿਆਂ ਨੂੰ ਉਹ ਦੇ ਹੱਥ ਵਿੱਚ ਦੇ ਦਿੱਤਾ See the chapter |