੨ ਇਤਿਹਾਸ 36:19 - ਪਵਿੱਤਰ ਬਾਈਬਲ19 ਨਬੂਕਦਨੱਸਰ ਅਤੇ ਉਸਦੀ ਸੈਨਾ ਨੇ ਮੰਦਰ ਨੂੰ ਸਾੜ ਦਿੱਤਾ। ਉਨ੍ਹਾਂ ਨੇ ਯਰੂਸ਼ਲਮ ਦੀ ਦੀਵਾਰ ਤੋੜ ਦਿੱਤੀ ਅਤੇ ਪਾਤਸ਼ਾਹ ਅਤੇ ਉਸ ਦੇ ਸਰਦਾਰਾਂ ਦੇ ਘਰਾਂ ਨੂੰ ਢਹਿ-ਢੇਰੀ ਕਰ ਦਿੱਤਾ। ਉਨ੍ਹਾਂ ਯਰੂਸ਼ਲਮ ਦਾ ਕੁਝ ਸਾਮਾਨ ਨਸ਼ਟ ਕਰ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)19 ਅਤੇ ਉਹ ਨੇ ਪਰਮੇਸ਼ੁਰ ਦੇ ਭਵਨ ਨੂੰ ਸਾੜ ਦਿੱਤਾ ਅਤੇ ਯਰੂਸ਼ਲਮ ਦੀ ਕੰਧ ਨੂੰ ਢਾਹ ਸੁੱਟਿਆ ਅਤੇ ਉਹ ਦੇ ਸਾਰੇ ਮਹਿਲ ਅੱਗ ਨਾਲ ਸਾੜ ਦਿੱਤੇ, ਅਤੇ ਉਹ ਦੇ ਸਾਰੇ ਬਹੁ ਮੁੱਲੇ ਭਾਂਡਿਆਂ ਨੂੰ ਬਰਬਾਦ ਕੀਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਅਤੇ ਉਹ ਨੇ ਪਰਮੇਸ਼ੁਰ ਦੇ ਭਵਨ ਨੂੰ ਸਾੜ ਦਿੱਤਾ ਅਤੇ ਯਰੂਸ਼ਲਮ ਦੀਆਂ ਕੰਧਾਂ ਨੂੰ ਢਾਹ ਸੁੱਟਿਆ ਅਤੇ ਉਹ ਦੇ ਸਾਰੇ ਮਹਿਲ ਅੱਗ ਨਾਲ ਸਾੜ ਦਿੱਤੇ, ਅਤੇ ਉਹ ਦੇ ਸਾਰੇ ਬਹੁਮੁੱਲੇ ਭਾਂਡਿਆਂ ਨੂੰ ਬਰਬਾਦ ਕੀਤਾ See the chapter |