੨ ਇਤਿਹਾਸ 36:2 - ਪਵਿੱਤਰ ਬਾਈਬਲ2 ਯਹੋਆਹਾਜ਼ ਜਦੋਂ ਯਹੂਦਾਹ ਦਾ ਪਾਤਸ਼ਾਹ ਬਣਿਆ ਉਸ ਵਕਤ ਉਹ 23ਵਰ੍ਹਿਆਂ ਦਾ ਸੀ। ਉਹ ਯਰੂਸ਼ਲਮ ਦੇ ਰਾਜ ਤੇ 3 ਮਹੀਨੇ ਰਿਹਾ। See the chapterਪਵਿੱਤਰ ਬਾਈਬਲ O.V. Bible (BSI)2 ਅਤੇ ਯਹੋਆਹਾਜ਼ ਤੇਈਆਂ ਵਰਿਹਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਰ ਉਸ ਨੇ ਤਿੰਨ ਮਹੀਨੇ ਯਰੂਸ਼ਲਮ ਵਿੱਚ ਰਾਜ ਕੀਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਅਤੇ ਯਹੋਆਹਾਜ਼ ਤੇਈਆਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਤਿੰਨ ਮਹੀਨੇ ਯਰੂਸ਼ਲਮ ਵਿੱਚ ਰਾਜ ਕੀਤਾ See the chapter |