੨ ਇਤਿਹਾਸ 36:20 - ਪਵਿੱਤਰ ਬਾਈਬਲ20 ਨਬੂਕਦਨੱਸਰ ਨੇ ਬਾਕੀ ਜਿਉਂਦੇ ਲੋਕਾਂ ਨੂੰ ਬਾਬਲ ਵਿੱਚ ਲਿਆਕੇ ਆਪਣੇ ਗੁਲਾਮ ਬਣਾ ਲਿਆ। ਉਹ ਲੋਕ ਪਾਤਸ਼ਾਹ ਦੇ ਅਤੇ ਉਸ ਦੇ ਪੁੱਤਰਾਂ ਦੇ ਤਦ ਤੀਕ ਗੁਲਾਮ ਬਣਕੇ ਰਹੇ ਜਦ ਤੀਕ ਕਿ ਫ਼ਾਰਸ ਦੇ ਪਾਤਸ਼ਾਹ ਨੇ ਬਾਬਲ ਨੂੰ ਹਾਰ ਨਾ ਦੇ ਦਿੱਤੀ ਤੇ ਆਪਣਾ ਰਾਜ ਨਾ ਕਾਇਮ ਕੀਤਾ। See the chapterਪਵਿੱਤਰ ਬਾਈਬਲ O.V. Bible (BSI)20 ਅਤੇ ਜਿਹੜੇ ਤਲਵਾਰ ਤੋਂ ਬਚੇ ਉਨ੍ਹਾਂ ਨੂੰ ਅਸੀਰ ਕਰ ਕੇ ਬਾਬਲ ਨੂੰ ਲੈ ਗਿਆ ਅਤੇ ਉੱਥੇ ਓਹ ਉਸ ਦੇ ਅਤੇ ਉਸ ਦੇ ਪੁੱਤ੍ਰਾਂ ਦੇ ਟਹਿਲੂਏ ਹੋ ਕੇ ਰਹੇ ਜਦੋਂ ਤੀਕ ਕਿ ਫਾਰਸ ਦੇ ਪਾਤਸ਼ਾਹ ਦਾ ਰਾਜ ਨਾ ਬਣਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਅਤੇ ਜਿਹੜੇ ਤਲਵਾਰ ਤੋਂ ਬਚੇ ਉਨ੍ਹਾਂ ਨੂੰ ਗ਼ੁਲਾਮ ਕਰ ਕੇ ਬਾਬਲ ਨੂੰ ਲੈ ਗਿਆ ਅਤੇ ਉੱਥੇ ਉਹ ਉਸ ਦੇ ਅਤੇ ਉਸ ਦੇ ਪੁੱਤਰਾਂ ਦੇ ਟਹਿਲੂਏ ਹੋ ਕੇ ਰਹੇ ਜਦੋਂ ਤੱਕ ਕਿ ਫ਼ਾਰਸ ਦੇ ਪਾਤਸ਼ਾਹ ਦਾ ਰਾਜ ਨਾ ਬਣਿਆ See the chapter |