Online Bible

- Advertisements -




੨ ਇਤਿਹਾਸ 36:21 - ਪਵਿੱਤਰ ਬਾਈਬਲ

21 ਤਾਂ ਯਹੋਵਾਹ ਦਾ ਬਚਨ ਜਿਹੜਾ ਯਿਰਮਿਯਾਹ ਨਬੀ ਦੇ ਮੂੰਹੋਂ ਨਿਕਲਿਆ ਸੀ ਜੋ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਲਈ ਕੀਤਾ ਸੀ ਜਦ ਉਹ ਵਾਪਰਿਆ, ਕਿ ਯਹੋਵਾਹ ਯਿਰਮਿਯਾਹ ਨੂੰ ਅਖਿਆ ਸੀ ਕਿ: “ਇਹ ਥਾਂ 70 ਵਰ੍ਹੇ ਤੀਕ ਬੰਜਰ ਤੇ ਉਜਾੜ ਰਹੇਗਾ। ਇਹ ਕੰਮ ਸਬਤ ਦੇ ਆਰਾਮ ਭੋਗਣ ਵਾਸਤੇ ਹੋਵੇਗਾ। ਜਿੰਨਾ ਚਿਰ ਲੋਕ ਸਬਤਾਂ ਦਾ ਆਰਾਮ ਨਾ ਭੋਗਣ।”

See the chapter Copy

ਪਵਿੱਤਰ ਬਾਈਬਲ O.V. Bible (BSI)

21 ਤਾਂ ਜੋ ਯਹੋਵਾਹ ਦਾ ਬਚਨ ਜਿਹੜਾ ਯਿਰਮਿਯਾਹ ਦੇ ਮੂੰਹੋਂ ਨਿੱਕਲਿਆ ਸੀ ਪੂਰਾ ਹੋਵੇ, ਜਿੰਨਾ ਚਿਰ ਕਿ ਦੇਸ ਆਪਣੇ ਸਬਤਾਂ ਦਾ ਅਰਾਮ ਨਾ ਭੋਗੇ। ਵਿਰਾਨੀ ਦੇ ਸਾਰੇ ਦਿਨ ਓਹ ਸਬਤ ਮਨਾਉਂਦੇ ਰਹੇ ਜਦ ਤੀਕ ਸੱਤਰ ਵਰਹੇ ਪੂਰੇ ਨਾ ਹੋਏ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਤਾਂ ਜੋ ਯਹੋਵਾਹ ਦਾ ਬਚਨ ਜਿਹੜਾ ਯਿਰਮਿਯਾਹ ਦੇ ਮੂੰਹੋਂ ਨਿੱਕਲਿਆ ਸੀ ਪੂਰਾ ਹੋਵੇ, ਜਿੰਨਾਂ ਚਿਰ ਕਿ ਦੇਸ ਆਪਣੇ ਸਬਤਾਂ ਦਾ ਆਰਾਮ ਨਾ ਭੋਗੇ। ਵਿਰਾਨੀ ਦੇ ਸਾਰੇ ਦਿਨ ਉਹ ਸਬਤ ਮਨਾਉਂਦੇ ਰਹੇ ਜਦ ਤੱਕ ਸੱਤਰ ਸਾਲ ਪੂਰੇ ਨਾ ਹੋਏ।

See the chapter Copy




੨ ਇਤਿਹਾਸ 36:21

Follow us:

Advertisements


Advertisements