Online Bible

- Advertisements -




੨ ਇਤਿਹਾਸ 36:22 - ਪਵਿੱਤਰ ਬਾਈਬਲ

22 ਫ਼ਾਰਸ ਦੇ ਪਾਤਸ਼ਾਹ ਕੋਰਸ ਦੇ ਪਹਿਲੇ ਸਾਲ ਯਹੋਵਾਹ ਦਾ ਬਚਨ ਜੋ ਯਿਰਮਿਯਾਹ ਦੇ ਮੂੰਹੋਂ ਨਿਕਲਿਆ ਸੀ ਪੂਰਾ ਹੋਵੇ, ਯਹੋਵਾਹ ਨੇ ਫਾਰਸ ਦੇ ਪਾਤਸ਼ਾਹ ਕੋਰਸ ਨੂੰ ਪਰੇਰਿਆ। ਤਾਂ ਉਸ ਨੇ ਆਪਣੇ ਸਾਰੇ ਰਾਜ ਵਿੱਚ ਇਹ ਖਬਰ ਕਰਵਾਈ ਅਤੇ ਇਸ ਵਿਸ਼ੇ ਦਾ ਹੁਕਮ ਵੀ ਲਿਖਿਆ। ਉਸ ਨੇ ਸਾਰੇ ਥਾਂ ਹਲਕਾਰੇ ਭੇਜੇ। ਉਨ੍ਹਾਂ ਇਹ ਸੰਦੇਸ਼ ਪਹੁੰਚਾਇਆ:

See the chapter Copy

ਪਵਿੱਤਰ ਬਾਈਬਲ O.V. Bible (BSI)

22 ਅਤੇ ਫਾਰਸ ਦੇ ਪਾਤਸ਼ਾਹ ਕੋਰਸ ਦੇ ਪਹਿਲੇ ਵਰ੍ਹੇ ਯਹੋਵਾਹ ਦਾ ਬਚਨ ਜੋ ਯਿਰਮਿਯਾਹ ਦੇ ਮੂੰਹੋਂ ਨਿੱਕਲਿਆ ਸੀ ਪੂਰਾ ਹੋਵੇ ਯਹੋਵਾਹ ਨੇ ਫਾਰਸ ਦੇ ਪਾਤਸ਼ਾਹ ਕੋਰਸ ਨੂੰ ਪਰੇਰਿਆ ਸੋ ਉਹ ਨੇ ਆਪਣੇ ਸਾਰੇ ਰਾਜ ਵਿੱਚ ਡੌਂਡੀ ਪਿਟਵਾਈ ਅਤੇ ਏਸ ਵਿਸ਼ੇ ਦਾ ਹੁਕਮ ਵੀ ਲਿਖਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਅਤੇ ਫ਼ਾਰਸ ਦੇ ਰਾਜੇ ਕੋਰਸ਼ ਦੇ ਰਾਜ ਦੇ ਪਹਿਲੇ ਸਾਲ ਯਹੋਵਾਹ ਦਾ ਬਚਨ ਜੋ ਯਿਰਮਿਯਾਹ ਦੇ ਮੂੰਹੋਂ ਨਿੱਕਲਿਆ ਸੀ ਪੂਰਾ ਹੋਵੇ ਯਹੋਵਾਹ ਨੇ ਫ਼ਾਰਸ ਦੇ ਰਾਜੇ ਕੋਰਸ਼ ਨੂੰ ਪਰੇਰਿਆ ਸੋ ਉਹ ਨੇ ਆਪਣੇ ਸਾਰੇ ਰਾਜ ਵਿੱਚ ਮੁਨਾਦੀ ਕਰਵਾਈ ਅਤੇ ਇਸ ਵਿਸ਼ੇ ਤੇ ਲਿਖਤ ਰੂਪ ਵਿੱਚ ਵੀ ਦੇ ਦਿੱਤਾ,

See the chapter Copy




੨ ਇਤਿਹਾਸ 36:22

Follow us:

Advertisements


Advertisements