Online Bible

- Advertisements -




੨ ਇਤਿਹਾਸ 36:23 - ਪਵਿੱਤਰ ਬਾਈਬਲ

23 ਫ਼ਾਰਸ ਦਾ ਪਾਤਸ਼ਾਹ ਕੋਰਸ ਆਖਦਾ ਹੈ: ਅਕਾਸ਼ ਦੇ ਯਹੋਵਾਹ ਪਰਮੇਸ਼ੁਰ ਨੇ ਮੈਨੂੰ ਧਰਤੀ ਦਾ ਪਾਤਸ਼ਾਹ ਥਾਪਿਆ ਹੈ। ਉਸ ਨੇ ਮੈਨੂੰ ਯਰੂਸ਼ਲਮ ਵਿੱਚ ਮੰਦਰ ਬਨਾਉਣ ਦੀ ਜੁੰਮੇਵਾਰੀ ਸੌਂਪੀ ਹੈ। ਸੋ ਹੁਣ ਤੁਸੀਂ ਸਾਰੇ ਜੋ ਪਰਮੇਸ਼ੁਰ ਦੇ ਲੋਕ ਹੋ, ਸਭ ਯਰੂਸ਼ਲਮ ਵਿੱਚ ਜਾਣ ਲਈ ਆਜ਼ਾਦ ਹੋ, ਅਤੇ ਯਹੋਵਾਹ ਉਸ ਦਾ ਪਰਮੇਸ਼ੁਰ ਤੁਹਾਡੇ ਨਾਲ ਹੋਵੇ।

See the chapter Copy

ਪਵਿੱਤਰ ਬਾਈਬਲ O.V. Bible (BSI)

23 ਫਾਰਸ ਦਾ ਪਾਤਸ਼ਾਹ ਕੋਰਸ ਐਉਂ ਫ਼ਰਮਾਉਂਦਾ ਹੈ ਕਿ ਅਕਾਸ਼ ਦੇ ਪਰਮੇਸ਼ੁਰ ਯਹੋਵਾਹ ਨੇ ਧਰਤੀ ਦੇ ਸਾਰੇ ਰਾਜ ਮੈਨੂੰ ਦੇ ਦਿੱਤੇ ਹਨ ਅਤੇ ਉਸ ਨੇ ਮੈਨੂੰ ਤਾਕੀਦ ਕੀਤੀ ਹੈ ਕਿ ਮੈਂ ਯਰੂਸ਼ਲਮ ਵਿੱਚ ਜਿਹੜਾ ਯਹੂਦਾਹ ਵਿੱਚ ਹੈ ਉਹ ਦੇ ਲਈ ਇੱਕ ਭਵਨ ਬਣਾਵਾਂ। ਹੁਣ ਉਹ ਦੇ ਸਾਰੇ ਲੋਕਾਂ ਵਿੱਚੋਂ ਜੋ ਕੋਈ ਤੁਹਾਡੇ ਵਿੱਚ ਹੈ ਉਹ ਤੁਰ ਪਵੇ ਅਤੇ ਯਹੋਵਾਹ ਉਸ ਦਾ ਪਰਮੇਸ਼ੁਰ ਉਸ ਦੇ ਅੰਗ ਸੰਗ ਹੋਵੇ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਫ਼ਾਰਸ ਦਾ ਰਾਜਾ ਕੋਰਸ਼ ਇਹ ਫਰਮਾਉਂਦਾ ਹੈ ਕਿ ਆਕਾਸ਼ ਦੇ ਪਰਮੇਸ਼ੁਰ ਯਹੋਵਾਹ ਨੇ ਧਰਤੀ ਦੇ ਸਾਰੇ ਰਾਜ ਮੈਨੂੰ ਦੇ ਦਿੱਤੇ ਹਨ ਅਤੇ ਉਸ ਨੇ ਮੈਨੂੰ ਹਿਦਾਇਤ ਦਿੱਤੀ ਹੈ ਕਿ ਮੈਂ ਯਰੂਸ਼ਲਮ ਵਿੱਚ ਜਿਹੜਾ ਯਹੂਦਾਹ ਵਿੱਚ ਹੈ ਉਹ ਦੇ ਲਈ ਇੱਕ ਭਵਨ ਬਣਾਵਾਂ। ਹੁਣ ਉਹ ਦੇ ਸਾਰੇ ਲੋਕਾਂ ਵਿੱਚੋਂ ਜੋ ਕੋਈ ਤੁਹਾਡੇ ਵਿੱਚ ਹੈ ਉਹ ਤੁਰ ਪਵੇ ਅਤੇ ਯਹੋਵਾਹ ਉਸ ਦਾ ਪਰਮੇਸ਼ੁਰ ਉਸ ਦੇ ਅੰਗ-ਸੰਗ ਹੋਵੇ।

See the chapter Copy




੨ ਇਤਿਹਾਸ 36:23

Follow us:

Advertisements


Advertisements