੨ ਇਤਿਹਾਸ 36:4 - ਪਵਿੱਤਰ ਬਾਈਬਲ4 ਨਕੋ ਨੇ ਯਹੋਆਹਾਜ਼ ਦੇ ਭਰਾ ਅਲਯਾਕੀਮ ਨੂੰ ਯਹੂਦਾਹ ਅਤੇ ਯਰੂਸ਼ਲਮ ਦਾ ਨਵਾਂ ਪਾਤਸ਼ਾਹ ਚੁਣਿਆ ਅਤੇ ਫ਼ਿਰ ਉਸ ਨੇ ਅਲਯਾਕੀਮ ਨੂੰ ਨਵਾਂ ਨਾਂ ਦਿੱਤਾ ਅਤੇ ਉਸ ਨੂੰ ਨਵੇਂ ਨਾਂ ਹੇਠ ਯਹੋਯਾਕੀਮ ਕਹਿ ਕੇ ਬੁਲਾਇਆ ਗਿਆ। ਪਰ ਨਕੋ ਯਹੋਆਹਾਜ਼ ਨੂੰ ਮਿਸਰ ਵਿੱਚ ਲੈ ਗਿਆ। See the chapterਪਵਿੱਤਰ ਬਾਈਬਲ O.V. Bible (BSI)4 ਮਿਸਰ ਦੇ ਰਾਜੇ ਨੇ ਉਹ ਦੇ ਭਰਾ, ਅਲਯਾਕੀਮ ਨੂੰ ਯਹੂਦਾਹ ਅਤੇ ਯਰੂਸ਼ਲਮ ਦਾ ਪਾਤਸ਼ਾਹ ਬਣਾਇਆ ਅਤੇ ਉਹ ਦਾ ਨਾਉਂ ਬਦਲ ਕੇ ਯਹੋਯਾਕੀਮ ਰੱਖਿਆ ਅਤੇ ਨਕੋ ਉਸ ਦੇ ਭਰਾ ਯਹੋਆਹਾਜ਼ ਨੂੰ ਫ਼ੜ ਕੇ ਮਿਸਰ ਵਿੱਚ ਲੈ ਗਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਮਿਸਰ ਦੇ ਰਾਜੇ ਨੇ ਉਹ ਦੇ ਭਰਾ ਅਲਯਾਕੀਮ ਨੂੰ ਯਹੂਦਾਹ ਅਤੇ ਯਰੂਸ਼ਲਮ ਦਾ ਰਾਜਾ ਬਣਾਇਆ ਅਤੇ ਉਹ ਦਾ ਨਾਮ ਬਦਲ ਕੇ ਯਹੋਯਾਕੀਮ ਰੱਖਿਆ ਅਤੇ ਨਕੋਹ ਉਹ ਦੇ ਭਰਾ ਯਹੋਆਹਾਜ਼ ਨੂੰ ਫੜ੍ਹ ਕੇ ਮਿਸਰ ਵਿੱਚ ਲੈ ਗਿਆ। See the chapter |