੨ ਇਤਿਹਾਸ 36:5 - ਪਵਿੱਤਰ ਬਾਈਬਲ5 ਯਹੋਯਾਕੀਮ 25ਵਰ੍ਹਿਆਂ ਦਾ ਸੀ ਜਦੋਂ ਉਹ ਯਹੂਦਾਹ ਦਾ ਨਵਾਂ ਪਾਤਸ਼ਾਹ ਬਣਿਆ। ਉਸ ਨੇ ਯਰੂਸ਼ਲਮ ਵਿੱਚ 11ਵਰ੍ਹੇ ਰਾਜ ਕੀਤਾ। ਯਹੋਯਾਕੀਮ ਨੇ ਯਹੋਵਾਹ ਉਸ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਜੋ ਬੁਰਾਈ ਸੀ, ਉਹੀ ਕੰਮ ਕੀਤੇ। See the chapterਪਵਿੱਤਰ ਬਾਈਬਲ O.V. Bible (BSI)5 ਯਹੋਆਹਾਜ਼ ਪੰਝੀਆਂ ਵਰਿਹਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਗਿਆਂਰਾ ਵਰਹੇ ਯਰੂਸ਼ਲਮ ਵਿੱਚ ਰਾਜ ਕੀਤਾ। ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਉਸ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਬੁਰਾ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਯਹੋਯਾਕੀਮ ਪੱਚੀਆਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਗਿਆਰ੍ਹਾਂ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ। ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਉਸ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਬੁਰਾ ਸੀ See the chapter |