Online Bible

- Advertisements -




੨ ਇਤਿਹਾਸ 36:6 - ਪਵਿੱਤਰ ਬਾਈਬਲ

6 ਤਦ ਬਾਬਲ ਦੇ ਪਾਤਸ਼ਾਹ ਨਬੂਕਦਨੱਸਰ ਨੇ ਯਹੂਦਾਹ ਉੱਪਰ ਹਮਲਾ ਕੀਤਾ। ਉਸ ਨੇ ਯਹੋਯਾਕੀਮ ਨੂੰ ਬੰਦੀ ਬਣਾ ਲਿਆ ਅਤੇ ਉਸ ਨੂੰ ਪਿੱਤਲ ਦੀਆਂ ਬੇੜੀਆਂ ਨਾਲ ਬੰਨ੍ਹ ਬਾਬਲ ਲੈ ਗਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

6 ਤਾਂ ਉਸ ਉੱਤੇ ਬਾਬਲ ਦਾ ਪਾਤਸ਼ਾਹ ਨਬੂਕਦਨੱਸਰ ਚੜ੍ਹ ਆਇਆ ਅਤੇ ਉਹ ਨੂੰ ਬੇੜੀਆਂ ਲਾ ਕੇ ਬਾਬਲ ਨੂੰ ਲੈ ਗਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਤਾਂ ਉਸ ਉੱਤੇ ਬਾਬਲ ਦਾ ਰਾਜਾ ਨਬੂਕਦਨੱਸਰ ਚੜ੍ਹ ਆਇਆ ਅਤੇ ਉਹ ਨੂੰ ਬੇੜੀਆਂ ਲਾ ਕੇ ਬਾਬਲ ਨੂੰ ਲਈ ਗਿਆ

See the chapter Copy




੨ ਇਤਿਹਾਸ 36:6

Follow us:

Advertisements


Advertisements