੨ ਇਤਿਹਾਸ 36:7 - ਪਵਿੱਤਰ ਬਾਈਬਲ7 ਨਬੂਕਦਨੱਸਰ ਯਹੋਵਾਹ ਦੇ ਮੰਦਰ ਵਿੱਚੋਂ ਵੀ ਕੁਝ ਚੀਜ਼ਾਂ ਚੁੱਕ ਕੇ ਲੈ ਗਿਆ ਅਤੇ ਉਹ ਉਨ੍ਹਾਂ ਵਸਤਾਂ ਨੂੰ ਉੱਥੋਂ ਚੁਕਾਅ ਕੇ ਬਾਬਲ ਨੂੰ ਲੈ ਗਿਆ। See the chapterਪਵਿੱਤਰ ਬਾਈਬਲ O.V. Bible (BSI)7 ਅਤੇ ਨਬੂਕਦਨੱਸਰ ਯਹੋਵਾਹ ਦੇ ਭਵਨ ਦੇ ਭਾਂਡਿਆਂ ਵਿੱਚੋਂ ਕੁਝ ਭਾਂਡੇ ਵੀ ਲੈ ਗਿਆ ਅਤੇ ਉਨ੍ਹਾਂ ਨੂੰ ਆਪਣੇ ਮਹਿਲ ਵਿੱਚ ਬਾਬਲ ਵਿੱਚ ਜਾ ਦਿੱਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਅਤੇ ਨਬੂਕਦਨੱਸਰ ਯਹੋਵਾਹ ਦੇ ਭਵਨ ਦੇ ਭਾਂਡਿਆਂ ਵਿੱਚੋਂ ਕੁਝ ਭਾਂਡੇ ਵੀ ਲੈ ਗਿਆ ਅਤੇ ਉਨ੍ਹਾਂ ਨੂੰ ਆਪਣੇ ਮਹਿਲ ਵਿੱਚ ਬਾਬਲ ਵਿੱਚ ਜਾ ਦਿੱਤਾ See the chapter |