੨ ਇਤਿਹਾਸ 36:8 - ਪਵਿੱਤਰ ਬਾਈਬਲ8 ਹੁਣ ਯਹੋਯਾਕੀਮ ਦੇ ਸ਼ਾਸ਼ਨਕਾਲ ਦੀਆਂ ਬਾਕੀ ਦੀਆਂ ਘਟਨਾਵਾਂ ਜੋ ਬਦਕਰਨੀਆਂ ਉਸ ਨੇ ਕੀਤੀਆਂ, ਅਤੇ ਉਹ ਸਭ ਕੁਝ ਜਿਨ੍ਹਾਂ ਨੂੰ ਕਰਨ ਦਾ ਉਹ ਦੋਸ਼ੀ ਸੀ, ਯਹੂਦਾਹ ਅਤੇ ਇਸਰਾਏਲ ਦੇ ਪਾਤਸ਼ਾਹ ਦੀ ਪੋਥੀ ਵਿੱਚ ਦਰਜ ਹਨ। See the chapterਪਵਿੱਤਰ ਬਾਈਬਲ O.V. Bible (BSI)8 ਅਤੇ ਯਹੋਯਾਕੀਮ ਦੀਆਂ ਬਾਕੀ ਗੱਲਾਂ ਅਤੇ ਉਸ ਦੇ ਘਿਣਾਉਣੇ ਕੰਮ ਜੋ ਉਸ ਕੀਤੇ ਅਤੇ ਜੋ ਕੁਝ ਉਸ ਦੇ ਵਿਰੁੱਧ ਪਾਇਆ ਗਿਆ, ਵੇਖੋ, ਓਹ ਇਸਰਾਏਲ ਅਤੇ ਯਹੂਦਾਹ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਲਿੱਖੇ ਹਨ। ਤਾ ਉਸ ਦਾ ਪੁੱਤ੍ਰ ਯਹੋਯਾਕੀਨ ਉਸ ਦੇ ਥਾਂ ਪਾਤਸ਼ਾਹ ਬਣਿਆ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਅਤੇ ਯਹੋਯਾਕੀਮ ਦੀਆਂ ਬਾਕੀ ਗੱਲਾਂ ਅਤੇ ਉਸ ਦੇ ਘਿਣਾਉਣੇ ਕੰਮ ਜੋ ਉਸ ਕੀਤੇ ਅਤੇ ਜੋ ਕੁਝ ਉਸ ਦੇ ਵਿਰੁੱਧ ਪਾਇਆ ਗਿਆ, ਵੇਖੋ ਉਹ ਇਸਰਾਏਲ ਅਤੇ ਯਹੂਦਾਹ ਦੇ ਰਾਜਿਆਂ ਦੀ ਪੋਥੀ ਵਿੱਚ ਲਿਖੇ ਹਨ ਤਦ ਉਸ ਦਾ ਪੁੱਤਰ ਯਹੋਯਾਕੀਨ ਉਹ ਦੇ ਥਾਂ ਰਾਜਾ ਬਣਿਆ। See the chapter |