੨ ਇਤਿਹਾਸ 4:1 - ਪਵਿੱਤਰ ਬਾਈਬਲ1 ਸੁਲੇਮਾਨ ਨੇ ਪਿੱਤਲ ਦੀ ਇੱਕ ਜਗਵੇਦੀ ਬਣਾਈ। ਉਸ ਜਗਵੇਦੀ ਦੀ ਲੰਬਾਈ 20 ਹੱਥ ਅਤੇ ਚੌੜਾਈ ਵੀ 20 ਹੱਥ ਸੀ ਤੇ ਉਸ ਦੀ ਉੱਚਾਈ 10 ਹੱਥ ਸੀ। See the chapterਪਵਿੱਤਰ ਬਾਈਬਲ O.V. Bible (BSI)1 ਉਸ ਨੇ ਪਿੱਤਲ ਦੀ ਇੱਕ ਜਗਵੇਦੀ ਬਣਾਈ। ਉਹ ਦੀ ਲੰਬਾਈ ਵੀਹ ਹੱਥ ਅਰ ਉਹ ਦੀ ਚੌੜਾਈ ਵੀਹ ਹੱਥ ਅਰ ਉਹ ਦੀ ਉਚਿਆਈ ਦਸ ਹੱਥ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਉਸ ਨੇ ਪਿੱਤਲ ਦੀ ਇੱਕ ਜਗਵੇਦੀ ਬਣਾਈ। ਉਹ ਦੀ ਲੰਬਾਈ ਵੀਹ ਹੱਥ ਅਤੇ ਉਹ ਦੀ ਚੌੜਾਈ ਵੀਹ ਹੱਥ ਅਤੇ ਉਹ ਦੀ ਉਚਿਆਈ ਦਸ ਹੱਥ ਸੀ। See the chapter |