Online Bible

- Advertisements -




੨ ਇਤਿਹਾਸ 4:11 - ਪਵਿੱਤਰ ਬਾਈਬਲ

11 ਹੂਰਾਮ ਨੇ ਭਾਂਡੇ, ਬੇਲਚੇ ਅਤੇ ਹੌਦੀਆਂ ਬਣਾਈਆਂ। ਫ਼ਿਰ ਹੂਰਾਮ ਨੇ ਉਹ ਕੰਮ ਖਤਮ ਕੀਤਾ ਜੋ ਉਹ ਸੁਲੇਮਾਨ ਲਈ ਪਰਮੇਸ਼ੁਰ ਦੇ ਮੰਦਰ ਲਈ ਕਰਦਾ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

11 ਹੂਰਾਮ ਨੇ ਤਸਲੇ ਅਰ ਕੜਛੇ ਅਰ ਬਾਟੇ ਬਣਾਏ ਅਤੇ ਹੂਰਾਮ ਨੇ ਉਹ ਕੰਮ ਜੋ ਉਹ ਸੁਲੇਮਾਨ ਦੇ ਲਈ ਪਰਮੇਸ਼ੁਰ ਦੇ ਭਵਨ ਵਿੱਚ ਕਰਦਾ ਸੀ ਮੁਕਾ ਲਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਹੂਰਾਮ ਨੇ ਤਸਲੇ ਅਤੇ ਕੜਛੇ ਅਤੇ ਬਾਟੇ ਬਣਾਏ ਅਤੇ ਹੀਰਾਮ ਨੇ ਉਹ ਕੰਮ ਜੋ ਸੁਲੇਮਾਨ ਦੇ ਲਈ ਯਹੋਵਾਹ ਦੇ ਭਵਨ ਵਿੱਚ ਕਰਦਾ ਸੀ ਸੰਪੂਰਨ ਕੀਤਾ,

See the chapter Copy




੨ ਇਤਿਹਾਸ 4:11

Follow us:

Advertisements


Advertisements