੨ ਇਤਿਹਾਸ 4:12 - ਪਵਿੱਤਰ ਬਾਈਬਲ12 ਹੂਰਾਮ ਨੇ ਦੋ ਥੰਮ ਅਤੇ ਉਨ੍ਹਾਂ ਥੰਮਾਂ ਦੇ ਉੱਪਰ ਦੋ ਵੱਡੇ ਮੁਕਟਨੁਮਾ ਕਟੋਰੇ ਬਣਾਏ ਸਨ। ਇਹੀ ਨਹੀਂ ਸਗੋਂ ਉਸ ਨੇ ਦੋ ਸਜਾਵਟੀ ਜਾਲੀਆਂ, ਜਿਹੜੀਆਂ ਕਿ ਉਨ੍ਹਾਂ ਥੰਮਾਂ ਦੇ ਮੁਕਟਾਂ ਨੂੰ ਕੱਜਦੀਆਂ ਸਨ, ਵੀ ਬਣਾਈਆਂ। See the chapterਪਵਿੱਤਰ ਬਾਈਬਲ O.V. Bible (BSI)12 ਦੋਵੇਂ ਥੰਮ੍ਹ ਅਰ ਕੌਲ ਅਤੇ ਮੁਕਟ ਜਿਹੜੇ ਉਨ੍ਹਾਂ ਦੋਹਾਂ ਥੰਮ੍ਹਾਂ ਦੇ ਸਿਰਾਂ ਉੱਤੇ ਸਨ ਅਤੇ ਦੋ ਜਾਲੀਆਂ ਜਿਹੜੀਆਂ ਥੰਮ੍ਹਾਂ ਦੇ ਸਿਰਾਂ ਉੱਤਲੇ ਮੁਕਟਾਂ ਨੂੰ ਕੱਜਦੀਆਂ ਸਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਦੋਵੇਂ ਥੰਮ੍ਹ ਅਤੇ ਕੌਲ ਅਤੇ ਮੁਕਟ ਜਿਹੜੇ ਉਨ੍ਹਾਂ ਦੋਹਾਂ ਥੰਮਾਂ ਦੇ ਸਿਰਾਂ ਉੱਤੇ ਸਨ ਅਤੇ ਦੋ ਜਾਲੀਆਂ ਜਿਹੜੀਆਂ ਥੰਮਾਂ ਦੇ ਸਿਰਾਂ ਉੱਪਰਲੇ ਮੁਕਟਾਂ ਨੂੰ ਢੱਕਦੀਆਂ ਸਨ। See the chapter |