Online Bible

- Advertisements -




੨ ਇਤਿਹਾਸ 4:13 - ਪਵਿੱਤਰ ਬਾਈਬਲ

13 ਹੂਰਾਮ ਨੇ ਉਨ੍ਹਾਂ ਦੋ ਸਜਾਵਟੀ ਜਾਲੀਆਂ ਲਈ ਵੀ 400 ਅਨਾਰ ਬਣਵਾਏ। ਹਰ ਜਾਲੀ ਲਈ ਦੋ ਕਤਾਰਾਂ ਸਨ ਜਿਨ੍ਹਾਂ ਵਿੱਚ ਅਨਾਰ ਜੜੇ ਗਏ ਸਨ ਅਤੇ ਇਹ ਜਾਲੀਆਂ ਖੰਭਿਆਂ ਦੇ ਉਪਰਲੇ ਮੁਕਟਾਂ ਨੂੰ ਕੱਜਦੀਆਂ ਸਨ।

See the chapter Copy

ਪਵਿੱਤਰ ਬਾਈਬਲ O.V. Bible (BSI)

13 ਅਤੇ ਦੋਹਾਂ ਜਾਲੀਆਂ ਲਈ ਚਾਰ ਸੌ ਅਨਾਰ, ਹਰ ਜਾਲੀ ਲਈ ਦੋਂਹ ਪਾਲਾਂ ਵਿੱਚ ਅਨਾਰ ਭਈ ਉਹ ਥੰਮ੍ਹਾਂ ਦੇ ਓਤਲੇ ਮੁਕਟਾਂ ਦੇ ਦੋਹਾਂ ਕੌਲਾਂ ਨੂੰ ਢੱਕ ਲੈਣ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਦੋਹਾਂ ਜਾਲੀਆਂ ਲਈ ਚਾਰ ਸੌ ਅਨਾਰ, ਹਰ ਜਾਲੀ ਲਈ ਦੋਂਹ ਪਾਲਾਂ ਵਿੱਚ ਅਨਾਰ ਕਿ ਉਹ ਥੰਮਾਂ ਦੇ ਉੱਪਰਲੇ ਮੁਕਟਾਂ ਦੇ ਦੋਹਾਂ ਕੌਲਾਂ ਨੂੰ ਢੱਕ ਲੈਣ।

See the chapter Copy




੨ ਇਤਿਹਾਸ 4:13

Follow us:

Advertisements


Advertisements