੨ ਇਤਿਹਾਸ 4:16 - ਪਵਿੱਤਰ ਬਾਈਬਲ16 ਉਸ ਨੇ ਭਾਂਡੇ, ਬੇਲਚੇ, ਚਮਚੇ ਅਤੇ ਹੋਰ ਕਈ ਅਜਿਹੀਆਂ ਵਸਤਾਂ ਸੁਲੇਮਾਨ ਪਾਤਸ਼ਾਹ ਲਈ ਯਹੋਵਾਹ ਦੇ ਮੰਦਰ ਲਈ ਬਣਾਈਆਂ। ਇਹ ਸਭ ਵਸਤਾਂ ਚਮਕਦੇ ਪਿੱਤਲ ਦੀਆਂ ਬਣਾਈਆਂ ਗਈਆਂ। See the chapterਪਵਿੱਤਰ ਬਾਈਬਲ O.V. Bible (BSI)16 ਅਤੇ ਤਸਲੇ, ਕੜਛੇ, ਤ੍ਰਿਸੂਲੀਆਂ ਅਰ ਸਾਰੇ ਭਾਂਡੇ ਉਹ ਦੇ ਪਿਤਾ ਹੂਰਾਮ ਨੇ ਸੁਲੇਮਾਨ ਪਾਤਸ਼ਾਹ ਦੇ ਨਮਿੱਤ ਯਹੋਵਾਹ ਦੇ ਭਵਨ ਲਈ ਚਿਲਕਦੇ ਪਿੱਤਲ ਦੇ ਬਣਾਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਤਸਲੇ, ਕੜਛੇ, ਤ੍ਰਿਸੂਲੀਆਂ ਅਤੇ ਸਾਰੇ ਭਾਂਡੇ ਉਹ ਦੇ ਪਿਤਾ ਹੂਰਾਮ ਨੇ ਸੁਲੇਮਾਨ ਪਾਤਸ਼ਾਹ ਲਈ ਯਹੋਵਾਹ ਦੇ ਭਵਨ ਲਈ ਮਾਂਜੇ ਹੋਏ ਪਿੱਤਲ ਦੇ ਬਣਾਏ See the chapter |