Online Bible

- Advertisements -




੨ ਇਤਿਹਾਸ 4:19 - ਪਵਿੱਤਰ ਬਾਈਬਲ

19 ਸੁਲੇਮਾਨ ਨੇ ਪਰਮੇਸ਼ੁਰ ਦੇ ਮੰਦਰ ਲਈ ਵੀ ਬੜਾ ਕੁਝ ਬਣਵਾਇਆ। ਉਸ ਨੇ ਸੋਨੇ ਦੀ ਜਗਵੇਦੀ ਬਣਵਾਈ। ਜਿਨ੍ਹਾਂ ਮੇਜ਼ਾਂ ਉੱਪਰ ਹਜ਼ੂਰੀ ਰੋਟੀ ਹੁੰਦੀ ਸੀ, ਉਹ ਵੀ ਬਣਵਾਈਆਂ।

See the chapter Copy

ਪਵਿੱਤਰ ਬਾਈਬਲ O.V. Bible (BSI)

19 ਸੁਲੇਮਾਨ ਨੇ ਓਹ ਸਾਰੇ ਭਾਂਡੇ ਜੋ ਪਰਮੇਸ਼ੁਰ ਦੇ ਭਵਨ ਲਈ ਸਨ ਬਣਾਏ ਅਤੇ ਸੋਨੇ ਦੀ ਜਗਵੇਦੀ ਅਤੇ ਮੇਜ਼ਾਂ ਜਿਨ੍ਹਾਂ ਉੱਤੇ ਹਜ਼ੂਰੀ ਦੀ ਰੋਟੀ ਹੁੰਦੀ ਸੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਸੁਲੇਮਾਨ ਨੇ ਉਹ ਸਾਰੇ ਭਾਂਡੇ ਜੋ ਪਰਮੇਸ਼ੁਰ ਦੇ ਭਵਨ ਲਈ ਸਨ ਬਣਾਏ ਅਤੇ ਸੋਨੇ ਦੀ ਜਗਵੇਦੀ ਅਤੇ ਮੇਜ਼ਾਂ ਜਿਨ੍ਹਾਂ ਉੱਤੇ ਹਜ਼ੂਰੀ ਦੀ ਰੋਟੀ ਹੁੰਦੀ ਸੀ

See the chapter Copy




੨ ਇਤਿਹਾਸ 4:19

Follow us:

Advertisements


Advertisements