Online Bible

- Advertisements -




੨ ਇਤਿਹਾਸ 4:5 - ਪਵਿੱਤਰ ਬਾਈਬਲ

5 ਵੱਡੇ ਹੌਦ ਦੀ ਮੋਟਾਈ ਤਿੰਨ ਇੰਚ ਸੀ ਅਤੇ ਉਸਦਾ ਕੰਢਾ ਪਿਆਲੇ ਦੇ ਕੰਢੇ ਵਰਗਾ ਸੀ, ਜੋ ਕੁਮਦਿਨੀ ਵਰਗਾ ਲੱਗਦਾ ਸੀ। ਇਸ ਵਿੱਚ 17,500 ਗੈਲਨ ਪਾਣੀ ਪਾਇਆ ਜਾ ਸੱਕਦਾ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

5 ਅਤੇ ਉਹ ਦੀ ਮੁਟਿਆਈ ਇੱਕ ਚੱਪਾ ਸੀ ਅਰ ਉਹ ਦਾ ਕੰਢਾ ਕਟੋਰੇ ਦੇ ਕੰਢੇ ਵਾਂਙੁ ਤੇ ਸੋਸਨ ਦੇ ਫਲਾਂ ਵਰਗਾ ਸੀ ਅਰ ਉਹ ਦੇ ਵਿੱਚ ਉਛਲਵਾਂ ਤਿੰਨ ਹਜ਼ਾਰ ਬਤ ਵੀ ਸਮਾ ਸੱਕਦਾ ਸੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਉਸ ਦੀ ਮੋਟਾਈ ਇੱਕ ਚੱਪਾ ਭਰ ਸੀ ਅਤੇ ਉਸ ਦੇ ਕੰਢੇ ਕਟੋਰੇ ਦੇ ਕੰਢੇ ਵਾਂਗੂੰ ਸੋਸਨ ਦੇ ਫੁੱਲਾਂ ਵਰਗੇ ਸਨ ਅਤੇ ਉਸ ਦੇ ਵਿੱਚ ਉੱਛਲਵਾਂ ਤਿੰਨ ਹਜ਼ਾਰ ਬਤ ਵੀ ਸਮਾ ਸਕਦਾ ਸੀ

See the chapter Copy




੨ ਇਤਿਹਾਸ 4:5

Follow us:

Advertisements


Advertisements