੨ ਇਤਿਹਾਸ 4:6 - ਪਵਿੱਤਰ ਬਾਈਬਲ6 ਸੁਲੇਮਾਨ ਨੇ 10 ਹੌਦੀਆਂ ਬਣਵਾਈਆਂ ਜਿਹੜੀਆਂ ਕਿ ਪੰਜ-ਪੰਜ ਵੱਡੇ ਪਿੱਤਲ ਦੇ ਹੌਦ ਦੇ ਖੱਬੇ ਅਤੇ ਸੱਜੇ ਪਾਸੇ ਰੱਖੀਆਂ ਗਈਆਂ। ਇਹ 10 ਹੌਦੀਆਂ ਹੋਮ ਦੀਆਂ ਭੇਟਾਂ ਦੀਆਂ ਵਸਤਾਂ ਨੂੰ ਧੋਣ ਲਈ ਵਰਤੀਆਂ ਜਾਂਦੀਆਂ ਸਨ। ਪਰ ਵੱਡਾ ਪਿੱਤਲ ਦਾ ਤਲਾਅਨੁਮਾ ਹੌਦ ਬਲੀ ਭੇਂਟ ਤੋਂ ਪਹਿਲਾਂ ਅਸ਼ਨਾਨ ਲਈ ਵਰਤਿਆ ਜਾਂਦਾ ਸੀ। See the chapterਪਵਿੱਤਰ ਬਾਈਬਲ O.V. Bible (BSI)6 ਅਤੇ ਉਸ ਨੇ ਦਸ ਹੌਦੀਆਂ ਬਣਾਈਆਂ, ਪੰਜ ਸੱਜੇ ਪਾਸੇ, ਪੰਜ ਖੱਬੇ ਪਾਸੇ ਰੱਖੀਆਂ ਭਈ ਉਨ੍ਹਾਂ ਵਿੱਚ ਹੋਮ ਬਲੀ ਦੀਆਂ ਵਸਤੂਆਂ ਧੋਤੀਆਂ ਜਾਣ। ਉਨ੍ਹਾਂ ਨੂੰ ਉੱਥੇ ਹੀ ਧੋਂਦੇ ਸਨ ਪਰ ਸਾਗਰੀ ਹੌਦ ਜਾਜਕਾਂ ਦੇ ਨਹਾਉਣ ਲਈ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਅਤੇ ਉਸ ਨੇ ਦਸ ਹੌਦੀਆਂ ਬਣਾਈਆਂ, ਪੰਜ ਸੱਜੇ ਪਾਸੇ, ਪੰਜ ਖੱਬੇ ਪਾਸੇ ਰੱਖੀਆਂ ਕਿ ਉਨ੍ਹਾਂ ਵਿੱਚ ਹੋਮ ਬਲੀ ਦੀਆਂ ਵਸਤੂਆਂ ਧੋਤੀਆਂ ਜਾਣ। ਉਨ੍ਹਾਂ ਨੂੰ ਉੱਥੇ ਹੀ ਧੋਂਦੇ ਸਨ ਪਰ ਸਾਗਰੀ ਹੌਦ ਜਾਜਕਾਂ ਦੇ ਨਹਾਉਣ ਲਈ ਸੀ See the chapter |