੨ ਇਤਿਹਾਸ 4:7 - ਪਵਿੱਤਰ ਬਾਈਬਲ7 ਸੁਲੇਮਾਨ ਨੇ ਦਿੱਤੇ ਗਏ ਨਿਰਦੇਸ਼ਾਂ ਅਨੁਸਾਰ ਦਸ ਸ਼ਮਾਦਾਨ ਬਣਵਾਏ ਅਤੇ ਉਸ ਨੇ ਇਨ੍ਹਾਂ ਸ਼ਮਾਦਾਨਾਂ ਨੂੰ ਮੰਦਰ ਵਿੱਚ ਰੱਖਵਾ ਦਿੱਤਾ। ਪੰਜ ਸ਼ਮਾਦਾਨ ਖੱਬੇ ਪਾਸੇ ਅਤੇ ਬਾਕੀ ਦੇ ਪੰਜ ਮੰਦਰ ਦੇ ਸੱਜੇ ਪਾਸੇ ਰੱਖੇ ਗਏ ਸਨ। See the chapterਪਵਿੱਤਰ ਬਾਈਬਲ O.V. Bible (BSI)7 ਅਤੇ ਉਸ ਨੇ ਸੋਨੇ ਦੇ ਦਸ ਸ਼ਮਾਦਾਨ ਹੁਕਮ ਦੇ ਅਨੁਸਾਰ ਬਣਾਏ ਅਰ ਹੈਕਲ ਵਿੱਚ ਪੰਜ ਸੱਜੇ ਅਰ ਪੰਜ ਖੱਬੇ ਪਾਸੇ ਟਿਕਾ ਦਿੱਤੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਅਤੇ ਉਸ ਨੇ ਸੋਨੇ ਦੇ ਦਸ ਸ਼ਮਾਦਾਨ ਹੁਕਮ ਦੇ ਅਨੁਸਾਰ ਬਣਾਏ ਅਤੇ ਹੈਕਲ ਵਿੱਚ ਪੰਜ ਸੱਜੇ ਅਤੇ ਪੰਜ ਖੱਬੇ ਪਾਸੇ ਟਿਕਾ ਦਿੱਤੇ See the chapter |