Online Bible

- Advertisements -




੨ ਇਤਿਹਾਸ 4:8 - ਪਵਿੱਤਰ ਬਾਈਬਲ

8 ਉਸ ਨੇ 10 ਮੇਜ਼ਾਂ ਬਣਵਾ ਕੇ ਵੀ ਮੰਦਰ ਅੰਦਰ ਰੱਖੀਆਂ ਜਿਹੜੀਆਂ ਕਿ ਮੰਦਰ ਦੇ ਸੱਜੇ-ਖੱਬੇ ਪੰਜ-ਪੰਜ ਰੱਖੀਆਂ ਗਈਆਂ ਅਤੇ 100 ਹੌਦੀਆਂ ਬਨਵਾਉਣ ਲਈ ਉਸ ਨੇ ਸੋਨਾ ਵਰਤਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

8 ਉਸ ਨੇ ਦਸ ਮੇਜ਼ਾਂ ਬਣਾਇਆ ਅਰ ਹੈਕਲ ਵਿੱਚ ਸੱਜੇ ਅਰ ਪੰਜ ਖੱਬੇ ਪਾਸੇ ਟਿਕਾਈਆਂ ਅਤੇ ਉਸ ਨੇ ਸੋਨੇ ਦੇ ਇੱਕ ਸੌ ਕਟੋਰੇ ਬਣਾਏ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਉਸ ਨੇ ਦਸ ਮੇਜ਼ਾਂ ਬਣਾਈਆਂ ਅਤੇ ਹੈਕਲ ਵਿੱਚ ਪੰਜ ਸੱਜੇ ਅਤੇ ਪੰਜ ਖੱਬੇ ਪਾਸੇ ਟਿਕਾਈਆਂ ਅਤੇ ਉਸ ਨੇ ਸੋਨੇ ਦੇ ਇੱਕ ਸੌ ਕਟੋਰੇ ਬਣਾਏ

See the chapter Copy




੨ ਇਤਿਹਾਸ 4:8

Follow us:

Advertisements


Advertisements