Online Bible

- Advertisements -




੨ ਇਤਿਹਾਸ 5:11 - ਪਵਿੱਤਰ ਬਾਈਬਲ

11 ਸਾਰੇ ਜਾਜਕ ਜੋ ਉੱਥੇ ਮੌਜੂਦ ਸਨ ਉਨ੍ਹਾਂ ਨੇ ਆਪਣੇ-ਆਪ ਨੂੰ ਪਵਿੱਤਰ ਕਰਨ ਲਈ ਇਹ ਰਸਮ ਕੀਤੀ। ਤਾਂ ਜਦੋਂ ਹੀ ਜਾਜਕ ਪਵਿੱਤਰ ਅਸਥਾਨ ਤੋਂ ਬਾਹਰ ਨਿਕਲੇ, ਤਾਂ ਉਹ ਵੱਖੋ-ਵੱਖ ਦਲ ਬਨਾਉਣ ਦੀ ਥਾਵੇਂ ਸਾਰੇ ਇਕੱਠੇ ਮਿਲ ਕੇ ਖੜ੍ਹੇ ਹੋਏ।

See the chapter Copy

ਪਵਿੱਤਰ ਬਾਈਬਲ O.V. Bible (BSI)

11 ਐਉਂ ਹੋਇਆ ਕਿ ਜਾਜਕ ਪਵਿੱਤਰ ਅਸਥਾਨੋਂ ਬਾਹਰ ਨਿੱਕਲੇ .ਓਹਨਾਂ ਸਾਰਿਆਂ ਜਾਜਕਾਂ ਨੇ ਜੋ ਹਾਜ਼ਰ ਸਨ ਆਪਣੇ ਆਪ ਨੂੰ ਪਵਿੱਤਰ ਕੀਤਾ ਹੋਇਆ ਸੀ ਅਤੇ ਓਹਨਾਂ ਨੂੰ ਵਾਰੀ ਸਿਰ ਸੇਵਾ ਕਰਨ ਦੀ ਲੋੜ ਨਹੀਂ ਸੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਇਸ ਤਰ੍ਹਾਂ ਹੋਇਆ ਕਿ ਜਾਜਕ ਪਵਿੱਤਰ ਸਥਾਨ ਤੋਂ ਬਾਹਰ ਨਿੱਕਲੇ। ਉਹਨਾਂ ਸਾਰਿਆਂ ਜਾਜਕਾਂ ਨੇ ਜੋ ਹਾਜ਼ਰ ਸਨ ਆਪਣੇ ਆਪ ਨੂੰ ਪਵਿੱਤਰ ਕੀਤਾ ਹੋਇਆ ਸੀ ਅਤੇ ਉਹਨਾਂ ਨੂੰ ਵਾਰੀ ਸਿਰ ਸੇਵਾ ਕਰਨ ਦੀ ਲੋੜ ਨਹੀਂ ਸੀ

See the chapter Copy




੨ ਇਤਿਹਾਸ 5:11

Follow us:

Advertisements


Advertisements