Online Bible

- Advertisements -




੨ ਇਤਿਹਾਸ 5:12 - ਪਵਿੱਤਰ ਬਾਈਬਲ

12 ਲੇਵੀ ਗਵਈਏ ਜਗਵੇਦੀ ਦੇ ਪੂਰਬੀ ਪਾਸੇ ਵੱਲ ਖਲੋ ਗਏ। ਗਵਈਆਂ ਦੇ ਸਾਰੇ ਸਮੂਹ, ਆਸਾਫ਼, ਹੀਮਾਨ, ਅਤੇ ਯਦੂਥੂਨ ਅਨਦ ਉਨ੍ਹਾਂ ਦੇ ਪੁੱਤਰ ਅਤੇ ਭਰਾ ਇੱਕਤ੍ਰ ਹੋਏ। ਸਾਰੇ ਲੇਵੀ ਗਵਈਆਂ ਨੇ ਚਿੱਟੇ ਸੂਤੀ ਚੋਲੇ ਪਾਏ ਹੋਏ ਸਨ। ਉਨ੍ਹਾਂ ਦੇ ਹੱਥਾਂ ਵਿੱਚ ਸਰੰਗੀਆਂ, ਚਿਮਟੇ ਅਤੇ ਸਿਤਾਰਾਂ ਸਨ। ਓੱਥੇ ਲੇਵੀ ਗਵਈਆਂ ਸਮੇਤ ਕੁੱਲ 120 ਜਾਜਕ ਸਨ। ਇਹ ਸਾਰੇ 120 ਜਾਜਕ ਤੁਰ੍ਹੀਆਂ ਵਜਾ ਰਹੇ ਸਨ ਅਤੇ ਗਵਈਏ ਇੱਕੋ ਸੁਰ ਵਿੱਚ ਗਾ ਰਹੇ ਸਨ।

See the chapter Copy

ਪਵਿੱਤਰ ਬਾਈਬਲ O.V. Bible (BSI)

12 ਅਤੇ ਲੇਵੀ ਜੋ ਗਾਉਣ ਵਾਲੇ ਸਨ ਸਾਰੇ ਦੇ ਸਾਰੇ ਅਰਥਾਤ ਆਸਾਫ ਅਰ ਹੀਮਾਨ ਅਤੇ ਯਦੂਥੂਨ ਅਰ ਉਨ੍ਹਾਂ ਦੇ ਪੁੱਤ੍ਰ ਅਰ ਉਨ੍ਹਾਂ ਦੇ ਭਰਾ ਕਤਾਨੀ ਲੀੜੇ ਪਹਿਨ ਕੇ ਖੰਜਰੀਆਂ ਤੇ ਸਤਾਰਾਂ ਅਰ ਬਰਬਤਾਂ ਲੈ ਕੇ ਜਗਵੇਦੀ ਦੇ ਪੂਰਬ ਵੱਲ ਖਲੋਤੇ ਸਨ ਅਰ ਉਨ੍ਹਾਂ ਦੇ ਨਾਲ ਇੱਕ ਸੌ ਵੀਹ ਜਾਜਕ ਤੁਰ੍ਹੀਆਂ ਵਜਾਉਂਦੇ ਸਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਅਤੇ ਲੇਵੀ ਜੋ ਗਾਉਣ ਵਾਲੇ ਸਨ ਸਾਰੇ ਦੇ ਸਾਰੇ ਅਰਥਾਤ ਆਸਾਫ਼ ਅਤੇ ਹੇਮਾਨ ਅਤੇ ਯਦੂਥੂਨ ਅਤੇ ਉਨ੍ਹਾਂ ਦੇ ਪੁੱਤਰ ਅਤੇ ਉਨ੍ਹਾਂ ਦੇ ਭਰਾ ਕਤਾਨੀ ਲੀੜੇ ਪਹਿਨ ਕੇ ਖੰਜ਼ਰੀਆਂ ਤੇ ਸਤਾਰਾਂ ਅਤੇ ਬਰਬਤਾਂ ਲੈ ਕੇ ਜਗਵੇਦੀ ਦੇ ਪੂਰਬ ਵੱਲ ਖੜ੍ਹੇ ਸਨ ਅਤੇ ਉਨ੍ਹਾਂ ਦੇ ਨਾਲ ਇੱਕ ਸੌ ਵੀਹ ਜਾਜਕ ਤੁਰ੍ਹੀਆਂ ਵਜਾਉਂਦੇ ਸਨ

See the chapter Copy




੨ ਇਤਿਹਾਸ 5:12

Follow us:

Advertisements


Advertisements