੨ ਇਤਿਹਾਸ 5:14 - ਪਵਿੱਤਰ ਬਾਈਬਲ14 ਇਸ ਬੱਦਲ ਕਾਰਣ ਜਾਜਕ ਸੇਵਾ ਜਾਰੀ ਨਾ ਰੱਖ ਸੱਕੇ ਕਿਉਂ ਕਿ ਪਰਮੇਸ਼ੁਰ ਦਾ ਮੰਦਰ ਉਸ ਦੇ ਪਰਤਾਪ ਨਾਲ ਭਰ ਗਿਆ ਸੀ। See the chapterਪਵਿੱਤਰ ਬਾਈਬਲ O.V. Bible (BSI)14 ਅਤੇ ਜਾਜਕ ਬੱਦਲ ਕਰਕੇ ਸੇਵਾ ਲਈ ਖੜੇ ਨਾ ਰਹਿ ਸੱਕੇ ਕਿਉਂ ਜੋ ਪਰਮੇਸ਼ੁਰ ਦਾ ਭਵਨ ਯਹੋਵਾਹ ਦੇ ਪ੍ਰਤਾਪ ਨਾਲ ਭਰ ਗਿਆ ਸੀ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਅਤੇ ਜਾਜਕ ਬੱਦਲ ਕਰਕੇ ਉਪਾਸਨਾ ਲਈ ਖੜ੍ਹੇ ਨਾ ਰਹਿ ਸਕੇ ਕਿਉਂ ਜੋ ਪਰਮੇਸ਼ੁਰ ਦਾ ਭਵਨ ਯਹੋਵਾਹ ਦੇ ਪਰਤਾਪ ਨਾਲ ਭਰ ਗਿਆ ਸੀ। See the chapter |