੨ ਇਤਿਹਾਸ 5:6 - ਪਵਿੱਤਰ ਬਾਈਬਲ6 ਸੁਲੇਮਾਨ ਪਾਤਸ਼ਾਹ ਅਤੇ ਸਾਰੇ ਇਸਰਾਏਲੀ ਇਕਰਾਰਨਾਮੇ ਦੇ ਸੰਦੂਕ ਦੇ ਸਾਹਮਣੇ ਮਿਲੇ ਅਤੇ ਉਨ੍ਹਾਂ ਸਭਨਾਂ ਨੇ ਭੇਡਾਂ ਅਤੇ ਬਲਦਾਂ ਦੀ ਬਲੀ ਦਿੱਤੀ। ਇਹ ਭੇਡਾਂ ਅਤੇ ਬਲਦਾਂ ਇੰਨੀ ਤਾਦਾਤ ਵਿੱਚ ਸਨ ਕਿ ਇਨ੍ਹਾਂ ਦੀ ਗਿਣਤੀ ਕਰਨੀ ਅਸੰਭਵ ਸੀ। See the chapterਪਵਿੱਤਰ ਬਾਈਬਲ O.V. Bible (BSI)6 ਅਤੇ ਸੁਲੇਮਾਨ ਪਾਤਸ਼ਾਹ ਅਰ ਇਸਰਾਏਲ ਦੀ ਸਾਰੀ ਮੰਡਲੀ ਨੇ ਜੋ ਉਹ ਦੇ ਕੋਲ ਸੰਦੂਕ ਦੇ ਅੱਗੇ ਇਕੱਠੀ ਹੋਈ ਸੀ ਏਨੀਆਂ ਭੇਡਾਂ ਤੇ ਬਲਦ ਕੱਟੇ ਭਈ ਓਹ ਬਹੁਤਾਇਤ ਦੇ ਕਾਰਨ ਨਾ ਤਾਂ ਉਨ੍ਹਾਂ ਦੀ ਗਿਣਤੀ ਹੋ ਸੱਕਦੀ ਸੀ ਤੇ ਨਾ ਹੀ ਲੇਖਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਅਤੇ ਸੁਲੇਮਾਨ ਪਾਤਸ਼ਾਹ ਅਤੇ ਇਸਰਾਏਲ ਦੀ ਸਾਰੀ ਮੰਡਲੀ ਨੇ ਜੋ ਉਹ ਦੇ ਕੋਲ ਸੰਦੂਕ ਦੇ ਅੱਗੇ ਇਕੱਠੀ ਹੋਈ ਸੀ ਐਨੀਆਂ ਭੇਡਾਂ ਤੇ ਬਲ਼ਦ ਚੜ੍ਹਾਏ ਕਿ ਬਹੁਤਾਇਤ ਦੇ ਕਾਰਨ ਨਾ ਤਾਂ ਉਨ੍ਹਾਂ ਦੀ ਗਿਣਤੀ ਹੋ ਸਕਦੀ ਸੀ, ਤੇ ਨਾ ਹੀ ਲੇਖਾ। See the chapter |