Online Bible

- Advertisements -




੨ ਇਤਿਹਾਸ 5:7 - ਪਵਿੱਤਰ ਬਾਈਬਲ

7 ਤਦ ਜਾਜਕਾਂ ਨੇ ਇਕਰਾਰਨਾਮੇ ਦੇ ਸੰਦੂਕ ਨੂੰ ਉਸ ਥਾਵੇਂ ਲਿਆਂਦਾ ਜਿਹੜੀ ਜਗ੍ਹਾ ਉਸ ਲਈ ਤਿਆਰ ਕੀਤੀ ਗਈ ਸੀ। ਇਹ ਜਗ੍ਹਾ ਮੰਦਰ ਵਿੱਚ ਅੱਤ ਪਵਿੱਤਰ ਸਥਾਨ ਸੀ। ਅਤੇ ਇਕਰਾਰਨਾਮੇ ਦੇ ਸੰਦੂਕ ਨੂੰ ਕਰੂਬੀ ਫ਼ਰਿਸਤਿਆਂ ਦੇ ਖੰਭਾਂ ਹੇਠਾਂ ਰੱਖਿਆ ਗਿਆ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

7 ਅਤੇ ਜਾਜਕਾਂ ਨੇ ਯਹੋਵਾਹ ਤੇ ਨੇਮ ਦੇ ਸੰਦੂਕ ਨੂੰ ਉਹ ਦੇ ਥਾਂ ਭਵਨ ਦੀ ਵਿੱਚਲੀ ਕੋਠੜੀ ਅਰਥਾਤ ਅੱਤ ਪਵਿੱਤਰ ਅਸਥਾਨ ਵਿੱਚ ਕਰੂਬੀਆਂ ਦੇ ਖੰਭਾਂ ਦੇ ਹੇਠਾਂ ਲਿਆਂਦਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਜਾਜਕ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਉਹ ਦੇ ਸਥਾਨ ਵਿੱਚ ਅਰਥਾਤ ਭਵਨ ਦੀ ਵਿਚਲੀ ਕੋਠੜੀ, ਅੱਤ ਪਵਿੱਤਰ ਸਥਾਨ ਵਿੱਚ ਕਰੂਬੀਆਂ ਦੇ ਖੰਭਾਂ ਹੇਠ ਲਿਆਏ।

See the chapter Copy




੨ ਇਤਿਹਾਸ 5:7

Follow us:

Advertisements


Advertisements