੨ ਇਤਿਹਾਸ 5:8 - ਪਵਿੱਤਰ ਬਾਈਬਲ8 ਜਿੱਥੇ ਨੇਮ ਦੇ ਸੰਦੂਕ ਨੂੰ ਰੱਖਿਆ ਗਿਆ ਉੱਥੇ ਕਰੂਬੀ ਆਪਣੇ ਖੰਭ ਪਸਾਰੇ ਖੜ੍ਹੇ ਸਨ ਇਵੇਂ ਕਰੂਬੀ ਫ਼ਰਿਸ਼ਤਿਆਂ ਨੇ ਉਸ ਸੰਦੂਕ ਦੀਆਂ ਚੋਬਾਂ ਨੂੰ ਉੱਤੋਂ ਦੀ ਢੱਕਿਆ ਹੋਇਆ ਸੀ। See the chapterਪਵਿੱਤਰ ਬਾਈਬਲ O.V. Bible (BSI)8 ਕਿਉਂ ਜੋ ਕਰੂਬੀਆਂ ਨੇ ਆਪਣਿਆਂ ਦੋਹਾਂ ਖੰਭਾਂ ਨੂੰ ਸੰਦੂਕ ਦੇ ਅਸਥਾਨ ਦੇ ਉੱਤੇ ਫੈਲਾਇਆ ਹੋਇਆ ਸੀ ਅਰ ਐਉਂ ਕਰੂਬੀਆਂ ਨੇ ਸੰਦੂਕ ਤੇ ਉਹ ਦੀਆਂ ਚੋਬਾਂ ਨੂੰ ਉੱਤੋਂ ਹੀ ਢੱਕਿਆ ਹੋਇਆ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਕਿਉਂ ਜੋ ਕਰੂਬੀਆਂ ਨੇ ਆਪਣਿਆਂ ਦੋਹਾਂ ਖੰਭਾਂ ਨੂੰ ਸੰਦੂਕ ਦੇ ਸਥਾਨ ਦੇ ਉੱਤੇ ਫੈਲਾਇਆ ਹੋਇਆ ਸੀ ਅਤੇ ਇਸ ਤਰ੍ਹਾਂ ਕਰੂਬੀਆਂ ਨੇ ਸੰਦੂਕ ਤੇ ਉਹ ਦੀਆਂ ਚੋਬਾਂ ਨੂੰ ਉੱਤੋਂ ਦੀ ਢੱਕਿਆ ਹੋਇਆ ਸੀ। See the chapter |