੨ ਇਤਿਹਾਸ 6:10 - ਪਵਿੱਤਰ ਬਾਈਬਲ10 ਹੁਣ ਯਹੋਵਾਹ ਨੇ ਉਹ ਬਚਨ ਪੂਰਾ ਕੀਤਾ ਹੈ ਜੋ ਉਸ ਨੇ ਆਖਿਆ ਸੀ। ਮੈਂ ਹੁਣ ਆਪਣੇ ਪਿਤਾ ਦੀ ਥਾਵੇਂ ਨਵਾਂ ਪਾਤਸ਼ਾਹ ਚੁਣਿਆ ਗਿਆ ਹਾਂ ਕਿਉਂ ਕਿ ਦਾਊਦ ਮੇਰੇ ਪਿਤਾ ਸਨ ਤੇ ਹੁਣ ਮੈਂ ਇਸਰਾਏਲ ਦਾ ਪਾਤਸ਼ਾਹ। ਯਹੋਵਾਹ ਨੇ ਇਹੀ ਬਚਨ ਕੀਤਾ ਸੀ ਅਤੇ ਮੈਂ ਹੁਣ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੇ ਨਾਂ ਲਈ ਇੱਕ ਮੰਦਰ ਦਾ ਨਿਰਮਾਣ ਕਰਵਾਇਆ ਹੈ। See the chapterਪਵਿੱਤਰ ਬਾਈਬਲ O.V. Bible (BSI)10 ਯਹੋਵਾਹ ਨੇ ਆਪਣਾ ਉਹ ਬਚਨ ਜਿਹੜਾ ਉਹ ਨੇ ਕਿਹਾ ਸੀ ਪੂਰਾ ਕੀਤਾ ਜੋ ਮੈਂ ਆਪਣੇ ਪਿਤਾ ਦਾਊਦ ਦੇ ਥਾਂ ਉੱਠਿਆ ਹਾਂ ਅਤੇ ਜਿਵੇਂ ਯਹੋਵਾਹ ਨੇ ਬਚਨ ਕੀਤਾ ਸੀ ਮੈਂ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਾ ਹਾਂ ਅਤੇ ਮੈਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਨਾਮ ਲਈ ਏਹ ਭਵਨ ਬਣਾਇਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਯਹੋਵਾਹ ਨੇ ਆਪਣਾ ਉਹ ਬਚਨ ਪੂਰਾ ਕੀਤਾ ਹੈ ਜੋ ਉਸ ਨੇ ਕਿਹਾ ਸੀ ਕਿਉਂ ਜੋ ਮੈਂ ਆਪਣੇ ਪਿਤਾ ਦਾਊਦ ਦੇ ਥਾਂ ਉੱਠਿਆ ਹਾਂ ਅਤੇ ਜਿਵੇਂ ਯਹੋਵਾਹ ਨੇ ਬਚਨ ਕੀਤਾ ਸੀ। ਮੈਂ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਾ ਹਾਂ ਅਤੇ ਮੈਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਨਾਮ ਲਈ ਇਹ ਭਵਨ ਬਣਾਇਆ See the chapter |