੨ ਇਤਿਹਾਸ 6:11 - ਪਵਿੱਤਰ ਬਾਈਬਲ11 ਮੈਂ ਇਕਰਾਰਨਾਮੇ ਦੇ ਸੰਦੂਕ ਨੂੰ ਇਸ ਮੰਦਰ ਅੰਦਰ ਸਥਾਪਿਤ ਕੀਤਾ ਹੈ ਜਿਸ ਵਿੱਚ ਇਸਰਾਏਲ ਦੇ ਲੋਕਾਂ ਨਾਲ ਕੀਤੇ ਯਹੋਵਾਹ ਦਾ ਇਕਰਾਰਨਾਮਾ ਰੱਖਿਆ ਹੋਇਆ ਹੈ।” See the chapterਪਵਿੱਤਰ ਬਾਈਬਲ O.V. Bible (BSI)11 ਅਤੇ ਉਸੇ ਥਾਂ ਮੈਂ ਉਹ ਸੰਦੂਕ ਰੱਖਿਆ ਹੈ ਜਿਸ ਵਿੱਚ ਯਹੋਵਾਹ ਦਾ ਉਹ ਨੇਮ ਹੈ ਜੋ ਉਸ ਨੇ ਇਸਰਾਏਲੀਆਂ ਨਾਲ ਕੀਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਅਤੇ ਉਸੇ ਥਾਂ ਮੈਂ ਉਹ ਸੰਦੂਕ ਰੱਖਿਆ ਹੈ ਜਿਸ ਵਿੱਚ ਯਹੋਵਾਹ ਦਾ ਉਹ ਨੇਮ ਹੈ ਜੋ ਉਸ ਨੇ ਇਸਰਾਏਲੀਆਂ ਨਾਲ ਬੰਨ੍ਹਿਆ ਸੀ। See the chapter |